ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਹੋਸ਼ੁਆ 24:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਤੁਹਾਡੇ ਉੱਥੇ ਜਾਣ ਤੋਂ ਪਹਿਲਾਂ ਮੈਂ ਉਨ੍ਹਾਂ ਦਾ ਹੌਸਲਾ ਢਾਹ ਦਿੱਤਾ* ਜਿਸ ਕਰਕੇ ਉਹ ਯਾਨੀ ਅਮੋਰੀਆਂ ਦੇ ਦੋ ਰਾਜੇ ਤੁਹਾਡੇ ਅੱਗੋਂ ਭੱਜ ਗਏ।+ ਇਹ ਤੁਹਾਡੀ ਤਲਵਾਰ ਜਾਂ ਤੁਹਾਡੀ ਕਮਾਨ ਨਾਲ ਨਹੀਂ ਹੋਇਆ।+

  • ਜ਼ਬੂਰ 44:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਤੂੰ ਆਪਣੇ ਹੱਥ ਨਾਲ ਦੂਜੀਆਂ ਕੌਮਾਂ ਨੂੰ ਕੱਢ ਦਿੱਤਾ+

      ਅਤੇ ਸਾਡੇ ਪਿਉ-ਦਾਦਿਆਂ ਨੂੰ ਉੱਥੇ ਵਸਾਇਆ।+

      ਤੂੰ ਕੌਮਾਂ ਨੂੰ ਕੁਚਲ ਦਿੱਤਾ ਅਤੇ ਉਨ੍ਹਾਂ ਨੂੰ ਕੱਢ ਦਿੱਤਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ