-
ਯਿਰਮਿਯਾਹ 7:33ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
33 ਇਨ੍ਹਾਂ ਲੋਕਾਂ ਦੀਆਂ ਲਾਸ਼ਾਂ ਨੂੰ ਆਕਾਸ਼ ਦੇ ਪੰਛੀ ਅਤੇ ਧਰਤੀ ਦੇ ਜਾਨਵਰ ਖਾਣਗੇ ਅਤੇ ਉਨ੍ਹਾਂ ਨੂੰ ਡਰਾ ਕੇ ਭਜਾਉਣ ਵਾਲਾ ਕੋਈ ਨਹੀਂ ਹੋਵੇਗਾ।+
-
-
ਯਿਰਮਿਯਾਹ 34:20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਮੈਂ ਉਨ੍ਹਾਂ ਨੂੰ ਦੁਸ਼ਮਣਾਂ ਦੇ ਹੱਥ ਵਿਚ ਦੇ ਦਿਆਂਗਾ ਜੋ ਉਨ੍ਹਾਂ ਦੇ ਖ਼ੂਨ ਦੇ ਪਿਆਸੇ ਹਨ। ਉਨ੍ਹਾਂ ਦੀਆਂ ਲਾਸ਼ਾਂ ਨੂੰ ਆਕਾਸ਼ ਦੇ ਪੰਛੀ ਅਤੇ ਧਰਤੀ ਦੇ ਜਾਨਵਰ ਖਾਣਗੇ।+
-