ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 51:35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 ਸੀਓਨ ਦਾ ਵਾਸੀ ਕਹਿੰਦਾ ਹੈ, ‘ਜਿਸ ਤਰ੍ਹਾਂ ਮੇਰੇ ਉੱਤੇ ਅਤੇ ਮੇਰੇ ਸਰੀਰ ʼਤੇ ਜ਼ੁਲਮ ਕੀਤੇ ਗਏ, ਉਸੇ ਤਰ੍ਹਾਂ ਬਾਬਲ ਉੱਤੇ ਵੀ ਕੀਤੇ ਜਾਣ!’+

      ਯਰੂਸ਼ਲਮ ਕਹਿੰਦਾ ਹੈ, ‘ਮੇਰੇ ਖ਼ੂਨ ਦਾ ਦੋਸ਼ ਕਸਦੀਮ ਦੇ ਵਾਸੀਆਂ ਦੇ ਸਿਰ ਮੜ੍ਹਿਆ ਜਾਵੇ!’”

  • ਹਿਜ਼ਕੀਏਲ 36:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ‘ਮੈਂ ਜ਼ਰੂਰ ਆਪਣੇ ਮਹਾਨ ਨਾਂ ਨੂੰ ਪਵਿੱਤਰ ਕਰਾਂਗਾ+ ਜਿਸ ਨੂੰ ਕੌਮਾਂ ਵਿਚ ਪਲੀਤ ਕੀਤਾ ਗਿਆ ਅਤੇ ਜਿਸ ਨੂੰ ਤੁਸੀਂ ਕੌਮਾਂ ਵਿਚ ਪਲੀਤ ਕੀਤਾ। ਜਦ ਕੌਮਾਂ ਦੀਆਂ ਨਜ਼ਰਾਂ ਸਾਮ੍ਹਣੇ ਮੈਂ ਤੁਹਾਡੇ ਵਿਚ ਆਪਣੀ ਪਵਿੱਤਰਤਾ ਜ਼ਾਹਰ ਕਰਾਂਗਾ, ਤਾਂ ਉਨ੍ਹਾਂ ਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਹਾਂ,’+ ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ