ਯਿਰਮਿਯਾਹ 12:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਯਹੋਵਾਹ ਨੇ ਕਿਹਾ ਹੈ: “ਮੇਰੇ ਸਾਰੇ ਦੁਸ਼ਟ ਗੁਆਂਢੀ ਮੇਰੀ ਵਿਰਾਸਤ ਨੂੰ ਹੱਥ ਪਾਉਂਦੇ ਹਨ ਜੋ ਮੈਂ ਆਪਣੇ ਇਜ਼ਰਾਈਲੀ ਲੋਕਾਂ ਦੇ ਕਬਜ਼ੇ ਹੇਠ ਕੀਤੀ ਸੀ।+ ਇਸ ਲਈ ਮੈਂ ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਕੱਢ ਦਿਆਂਗਾ।+ ਨਾਲੇ ਮੈਂ ਯਹੂਦਾਹ ਦੇ ਘਰਾਣੇ ਨੂੰ ਉਨ੍ਹਾਂ ਦੇ ਵਿੱਚੋਂ ਕੱਢ ਦਿਆਂਗਾ।
14 ਯਹੋਵਾਹ ਨੇ ਕਿਹਾ ਹੈ: “ਮੇਰੇ ਸਾਰੇ ਦੁਸ਼ਟ ਗੁਆਂਢੀ ਮੇਰੀ ਵਿਰਾਸਤ ਨੂੰ ਹੱਥ ਪਾਉਂਦੇ ਹਨ ਜੋ ਮੈਂ ਆਪਣੇ ਇਜ਼ਰਾਈਲੀ ਲੋਕਾਂ ਦੇ ਕਬਜ਼ੇ ਹੇਠ ਕੀਤੀ ਸੀ।+ ਇਸ ਲਈ ਮੈਂ ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਕੱਢ ਦਿਆਂਗਾ।+ ਨਾਲੇ ਮੈਂ ਯਹੂਦਾਹ ਦੇ ਘਰਾਣੇ ਨੂੰ ਉਨ੍ਹਾਂ ਦੇ ਵਿੱਚੋਂ ਕੱਢ ਦਿਆਂਗਾ।