ਜ਼ਬੂਰ 77:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਤੂੰ ਭੇਡਾਂ ਦੇ ਝੁੰਡ ਵਾਂਗ ਆਪਣੇ ਲੋਕਾਂ ਦੀ ਅਗਵਾਈ ਕੀਤੀ,+ਤੂੰ ਉਨ੍ਹਾਂ ਦੀ ਬਾਂਹ ਮੂਸਾ ਅਤੇ ਹਾਰੂਨ ਦੇ ਹੱਥ ਫੜਾਈ।+ ਯਸਾਯਾਹ 40:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਚਰਵਾਹੇ ਵਾਂਗ ਉਹ ਆਪਣੇ ਇੱਜੜ ਦੀ ਦੇਖ-ਭਾਲ ਕਰੇਗਾ।+ ਉਹ ਆਪਣੀ ਬਾਂਹ ਨਾਲ ਲੇਲਿਆਂ ਨੂੰ ਇਕੱਠਾ ਕਰੇਗਾਅਤੇ ਉਹ ਉਨ੍ਹਾਂ ਨੂੰ ਆਪਣੇ ਸੀਨੇ ਨਾਲ ਲਾਈ ਫਿਰੇਗਾ। ਦੁੱਧ ਚੁੰਘਾਉਣ ਵਾਲੀਆਂ ਨੂੰ ਉਹ ਹੌਲੀ-ਹੌਲੀ ਤੋਰ ਕੇ ਲਿਜਾਵੇਗਾ।+ ਯਿਰਮਿਯਾਹ 31:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਹੇ ਕੌਮਾਂ ਦੇ ਲੋਕੋ, ਯਹੋਵਾਹ ਦਾ ਸੰਦੇਸ਼ ਸੁਣੋਅਤੇ ਦੂਰ-ਦੁਰਾਡੇ ਟਾਪੂਆਂ ਵਿਚ ਇਸ ਦਾ ਐਲਾਨ ਕਰੋ:+ “ਜਿਸ ਨੇ ਇਜ਼ਰਾਈਲ ਨੂੰ ਖਿੰਡਾਇਆ ਸੀ, ਉਹੀ ਉਸ ਨੂੰ ਇਕੱਠਾ ਕਰੇਗਾ। ਉਹ ਉਸ ਦਾ ਧਿਆਨ ਰੱਖੇਗਾ ਜਿਵੇਂ ਇਕ ਚਰਵਾਹਾ ਆਪਣੇ ਇੱਜੜ ਦਾ ਧਿਆਨ ਰੱਖਦਾ ਹੈ।+ ਹਿਜ਼ਕੀਏਲ 34:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਜਿਵੇਂ ਇਕ ਚਰਵਾਹਾ ਆਪਣੀਆਂ ਤਿੱਤਰ-ਬਿੱਤਰ ਹੋਈਆਂ ਭੇਡਾਂ ਨੂੰ ਲੱਭ ਕੇ ਲਿਆਉਂਦਾ ਹੈ ਅਤੇ ਉਨ੍ਹਾਂ ਦਾ ਢਿੱਡ ਭਰਦਾ ਹੈ, ਉਸੇ ਤਰ੍ਹਾਂ ਮੈਂ ਆਪਣੀਆਂ ਭੇਡਾਂ ਦੀ ਦੇਖ-ਭਾਲ ਕਰਾਂਗਾ।+ ਮੈਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ ਤੋਂ ਬਚਾ ਕੇ ਲਿਆਵਾਂਗਾ ਜਿੱਥੇ ਉਹ ਕਾਲੀਆਂ ਘਟਾਵਾਂ ਅਤੇ ਘੁੱਪ ਹਨੇਰੇ ਦੇ ਦਿਨ+ ਖਿੰਡ-ਪੁੰਡ ਗਈਆਂ ਸਨ। 1 ਪਤਰਸ 2:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਤੁਸੀਂ ਭਟਕੀਆਂ ਹੋਈਆਂ ਭੇਡਾਂ ਵਾਂਗ ਸੀ,+ ਪਰ ਹੁਣ ਤੁਸੀਂ ਆਪਣੇ ਚਰਵਾਹੇ ਅਤੇ ਆਪਣੀਆਂ ਜ਼ਿੰਦਗੀਆਂ ਦੇ ਰਖਵਾਲੇ ਕੋਲ ਮੁੜ ਆਏ ਹੋ।+
11 ਚਰਵਾਹੇ ਵਾਂਗ ਉਹ ਆਪਣੇ ਇੱਜੜ ਦੀ ਦੇਖ-ਭਾਲ ਕਰੇਗਾ।+ ਉਹ ਆਪਣੀ ਬਾਂਹ ਨਾਲ ਲੇਲਿਆਂ ਨੂੰ ਇਕੱਠਾ ਕਰੇਗਾਅਤੇ ਉਹ ਉਨ੍ਹਾਂ ਨੂੰ ਆਪਣੇ ਸੀਨੇ ਨਾਲ ਲਾਈ ਫਿਰੇਗਾ। ਦੁੱਧ ਚੁੰਘਾਉਣ ਵਾਲੀਆਂ ਨੂੰ ਉਹ ਹੌਲੀ-ਹੌਲੀ ਤੋਰ ਕੇ ਲਿਜਾਵੇਗਾ।+
10 ਹੇ ਕੌਮਾਂ ਦੇ ਲੋਕੋ, ਯਹੋਵਾਹ ਦਾ ਸੰਦੇਸ਼ ਸੁਣੋਅਤੇ ਦੂਰ-ਦੁਰਾਡੇ ਟਾਪੂਆਂ ਵਿਚ ਇਸ ਦਾ ਐਲਾਨ ਕਰੋ:+ “ਜਿਸ ਨੇ ਇਜ਼ਰਾਈਲ ਨੂੰ ਖਿੰਡਾਇਆ ਸੀ, ਉਹੀ ਉਸ ਨੂੰ ਇਕੱਠਾ ਕਰੇਗਾ। ਉਹ ਉਸ ਦਾ ਧਿਆਨ ਰੱਖੇਗਾ ਜਿਵੇਂ ਇਕ ਚਰਵਾਹਾ ਆਪਣੇ ਇੱਜੜ ਦਾ ਧਿਆਨ ਰੱਖਦਾ ਹੈ।+
12 ਜਿਵੇਂ ਇਕ ਚਰਵਾਹਾ ਆਪਣੀਆਂ ਤਿੱਤਰ-ਬਿੱਤਰ ਹੋਈਆਂ ਭੇਡਾਂ ਨੂੰ ਲੱਭ ਕੇ ਲਿਆਉਂਦਾ ਹੈ ਅਤੇ ਉਨ੍ਹਾਂ ਦਾ ਢਿੱਡ ਭਰਦਾ ਹੈ, ਉਸੇ ਤਰ੍ਹਾਂ ਮੈਂ ਆਪਣੀਆਂ ਭੇਡਾਂ ਦੀ ਦੇਖ-ਭਾਲ ਕਰਾਂਗਾ।+ ਮੈਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ ਤੋਂ ਬਚਾ ਕੇ ਲਿਆਵਾਂਗਾ ਜਿੱਥੇ ਉਹ ਕਾਲੀਆਂ ਘਟਾਵਾਂ ਅਤੇ ਘੁੱਪ ਹਨੇਰੇ ਦੇ ਦਿਨ+ ਖਿੰਡ-ਪੁੰਡ ਗਈਆਂ ਸਨ।
25 ਤੁਸੀਂ ਭਟਕੀਆਂ ਹੋਈਆਂ ਭੇਡਾਂ ਵਾਂਗ ਸੀ,+ ਪਰ ਹੁਣ ਤੁਸੀਂ ਆਪਣੇ ਚਰਵਾਹੇ ਅਤੇ ਆਪਣੀਆਂ ਜ਼ਿੰਦਗੀਆਂ ਦੇ ਰਖਵਾਲੇ ਕੋਲ ਮੁੜ ਆਏ ਹੋ।+