ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 44:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਤੂੰ ਆਪਣੇ ਹੱਥ ਨਾਲ ਦੂਜੀਆਂ ਕੌਮਾਂ ਨੂੰ ਕੱਢ ਦਿੱਤਾ+

      ਅਤੇ ਸਾਡੇ ਪਿਉ-ਦਾਦਿਆਂ ਨੂੰ ਉੱਥੇ ਵਸਾਇਆ।+

      ਤੂੰ ਕੌਮਾਂ ਨੂੰ ਕੁਚਲ ਦਿੱਤਾ ਅਤੇ ਉਨ੍ਹਾਂ ਨੂੰ ਕੱਢ ਦਿੱਤਾ।+

  • ਜ਼ਬੂਰ 78:55
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 55 ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਸਾਮ੍ਹਣਿਓਂ ਕੱਢ ਦਿੱਤਾ;+

      ਉਸ ਨੇ ਰੱਸੀ ਨਾਲ ਨਾਪ ਕੇ ਉਨ੍ਹਾਂ ਵਿਚ ਵਿਰਾਸਤ ਵੰਡੀ;+

      ਉਸ ਨੇ ਇਜ਼ਰਾਈਲ ਦੇ ਗੋਤਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਵਸਾਇਆ।+

  • ਯਿਰਮਿਯਾਹ 2:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਜਦ ਮੈਂ ਤੈਨੂੰ ਲਾਇਆ ਸੀ, ਤਾਂ ਤੂੰ ਕਾਲ਼ੇ ਅੰਗੂਰਾਂ ਦੀ ਇਕ ਵਧੀਆ ਵੇਲ ਸੀ,+ ਇਸ ਦਾ ਬੀ ਅਸਲੀ ਸੀ;

      ਤਾਂ ਫਿਰ, ਤੇਰੀਆਂ ਟਾਹਣੀਆਂ ਕਿਵੇਂ ਗਲ਼-ਸੜ ਗਈਆਂ ਅਤੇ ਤੂੰ ਮੇਰੀਆਂ ਨਜ਼ਰਾਂ ਵਿਚ ਇਕ ਜੰਗਲੀ ਵੇਲ ਕਿਵੇਂ ਬਣ ਗਈ?’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ