ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 18:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਰਾਜਾ ਹਿਜ਼ਕੀਯਾਹ ਦੇ ਰਾਜ ਦੇ ਚੌਥੇ ਸਾਲ ਯਾਨੀ ਇਜ਼ਰਾਈਲ ਦੇ ਰਾਜੇ ਏਲਾਹ ਦੇ ਪੁੱਤਰ ਹੋਸ਼ੇਆ+ ਦੇ ਰਾਜ ਦੇ ਸੱਤਵੇਂ ਸਾਲ ਅੱਸ਼ੂਰ ਦਾ ਰਾਜਾ ਸ਼ਲਮਨਸਰ ਸਾਮਰਿਯਾ ਖ਼ਿਲਾਫ਼ ਆਇਆ ਤੇ ਇਸ ਦੀ ਘੇਰਾਬੰਦੀ ਕਰਨ ਲੱਗਾ।+

  • 2 ਰਾਜਿਆਂ 24:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਯਹੋਯਾਕੀਮ ਦੇ ਦਿਨਾਂ ਵਿਚ ਬਾਬਲ ਦਾ ਰਾਜਾ ਨਬੂਕਦਨੱਸਰ+ ਉਸ ਦੇ ਵਿਰੁੱਧ ਆਇਆ ਅਤੇ ਯਹੋਯਾਕੀਮ ਤਿੰਨ ਸਾਲਾਂ ਲਈ ਉਸ ਦਾ ਸੇਵਕ ਬਣ ਗਿਆ। ਪਰ ਉਹ ਉਸ ਦੇ ਖ਼ਿਲਾਫ਼ ਹੋ ਗਿਆ ਅਤੇ ਬਗਾਵਤ ਕਰ ਦਿੱਤੀ।

  • 2 ਰਾਜਿਆਂ 25:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਸਿਦਕੀਯਾਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੀ 10 ਤਾਰੀਖ਼ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ+ ਆਪਣੀ ਸਾਰੀ ਫ਼ੌਜ ਨਾਲ ਯਰੂਸ਼ਲਮ ਖ਼ਿਲਾਫ਼ ਆਇਆ।+ ਉਸ ਨੇ ਇਸ ਖ਼ਿਲਾਫ਼ ਡੇਰਾ ਲਾਇਆ ਅਤੇ ਇਸ ਦੀ ਘੇਰਾਬੰਦੀ ਕਰਨ ਲਈ ਕੰਧ ਉਸਾਰੀ+

  • 2 ਇਤਿਹਾਸ 32:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਇਨ੍ਹਾਂ ਗੱਲਾਂ ਅਤੇ ਵਫ਼ਾਦਾਰੀ ਦੇ ਇਨ੍ਹਾਂ ਕੰਮਾਂ ਤੋਂ ਬਾਅਦ+ ਅੱਸ਼ੂਰ ਦਾ ਰਾਜਾ ਸਨਹੇਰੀਬ ਆਇਆ ਤੇ ਉਸ ਨੇ ਯਹੂਦਾਹ ʼਤੇ ਹਮਲਾ ਕੀਤਾ। ਉਸ ਨੇ ਕਿਲੇਬੰਦ ਸ਼ਹਿਰਾਂ ਦੀ ਘੇਰਾਬੰਦੀ ਕੀਤੀ ਕਿਉਂਕਿ ਉਸ ਨੇ ਅੰਦਰ ਵੜ ਕੇ ਉਨ੍ਹਾਂ ʼਤੇ ਕਬਜ਼ਾ ਕਰਨ ਦੀ ਠਾਣੀ ਹੋਈ ਸੀ।+

  • ਯਿਰਮਿਯਾਹ 39:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 39 ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਵਿਚ ਬਾਬਲ ਦਾ ਰਾਜਾ ਨਬੂਕਦਨੱਸਰ* ਆਪਣੀ ਸਾਰੀ ਫ਼ੌਜ ਲੈ ਕੇ ਯਰੂਸ਼ਲਮ ਆਇਆ ਅਤੇ ਇਸ ਦੀ ਘੇਰਾਬੰਦੀ ਕੀਤੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ