ਕੂਚ 32:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਇਸ ਦੌਰਾਨ ਲੋਕਾਂ ਨੇ ਦੇਖਿਆ ਕਿ ਮੂਸਾ ਨੂੰ ਪਹਾੜ ʼਤੇ ਗਏ ਲੰਬਾ ਸਮਾਂ ਹੋ ਗਿਆ ਸੀ ਅਤੇ ਉਹ ਅਜੇ ਤਕ ਥੱਲੇ ਨਹੀਂ ਆਇਆ ਸੀ।+ ਇਸ ਲਈ ਉਨ੍ਹਾਂ ਨੇ ਹਾਰੂਨ ਦੇ ਆਲੇ-ਦੁਆਲੇ ਇਕੱਠੇ ਹੋ ਕੇ ਕਿਹਾ: “ਉੱਠ ਅਤੇ ਸਾਡੇ ਲਈ ਇਕ ਦੇਵਤਾ ਬਣਾ ਜੋ ਸਾਡੀ ਅਗਵਾਈ ਕਰੇਗਾ+ ਕਿਉਂਕਿ ਸਾਨੂੰ ਨਹੀਂ ਪਤਾ ਮੂਸਾ ਨੂੰ ਕੀ ਹੋ ਗਿਆ ਹੈ ਜੋ ਸਾਨੂੰ ਮਿਸਰ ਵਿੱਚੋਂ ਕੱਢ ਲਿਆਇਆ ਸੀ।” ਬਿਵਸਥਾ ਸਾਰ 32:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਹੇ ਯਸ਼ੁਰੂਨ,* ਜਦ ਤੂੰ ਮੋਟਾ ਹੋ ਗਿਆ, ਤਾਂ ਬਾਗ਼ੀ ਹੋ ਕੇ ਲੱਤਾਂ ਮਾਰਨ ਲੱਗਾ। ਤੂੰ ਮੋਟਾ ਅਤੇ ਹੱਟਾ-ਕੱਟਾ ਹੋ ਗਿਆ ਹੈਂ, ਤੂੰ ਆਫ਼ਰ ਗਿਆ ਹੈਂ।+ ਇਸ ਲਈ ਤੂੰ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸ ਨੇ ਤੈਨੂੰ ਰਚਿਆ,+ਅਤੇ ਤੂੰ ਆਪਣੀ ਮੁਕਤੀ ਦੀ ਚਟਾਨ ਨਾਲ ਨਫ਼ਰਤ ਕੀਤੀ।
32 ਇਸ ਦੌਰਾਨ ਲੋਕਾਂ ਨੇ ਦੇਖਿਆ ਕਿ ਮੂਸਾ ਨੂੰ ਪਹਾੜ ʼਤੇ ਗਏ ਲੰਬਾ ਸਮਾਂ ਹੋ ਗਿਆ ਸੀ ਅਤੇ ਉਹ ਅਜੇ ਤਕ ਥੱਲੇ ਨਹੀਂ ਆਇਆ ਸੀ।+ ਇਸ ਲਈ ਉਨ੍ਹਾਂ ਨੇ ਹਾਰੂਨ ਦੇ ਆਲੇ-ਦੁਆਲੇ ਇਕੱਠੇ ਹੋ ਕੇ ਕਿਹਾ: “ਉੱਠ ਅਤੇ ਸਾਡੇ ਲਈ ਇਕ ਦੇਵਤਾ ਬਣਾ ਜੋ ਸਾਡੀ ਅਗਵਾਈ ਕਰੇਗਾ+ ਕਿਉਂਕਿ ਸਾਨੂੰ ਨਹੀਂ ਪਤਾ ਮੂਸਾ ਨੂੰ ਕੀ ਹੋ ਗਿਆ ਹੈ ਜੋ ਸਾਨੂੰ ਮਿਸਰ ਵਿੱਚੋਂ ਕੱਢ ਲਿਆਇਆ ਸੀ।”
15 ਹੇ ਯਸ਼ੁਰੂਨ,* ਜਦ ਤੂੰ ਮੋਟਾ ਹੋ ਗਿਆ, ਤਾਂ ਬਾਗ਼ੀ ਹੋ ਕੇ ਲੱਤਾਂ ਮਾਰਨ ਲੱਗਾ। ਤੂੰ ਮੋਟਾ ਅਤੇ ਹੱਟਾ-ਕੱਟਾ ਹੋ ਗਿਆ ਹੈਂ, ਤੂੰ ਆਫ਼ਰ ਗਿਆ ਹੈਂ।+ ਇਸ ਲਈ ਤੂੰ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸ ਨੇ ਤੈਨੂੰ ਰਚਿਆ,+ਅਤੇ ਤੂੰ ਆਪਣੀ ਮੁਕਤੀ ਦੀ ਚਟਾਨ ਨਾਲ ਨਫ਼ਰਤ ਕੀਤੀ।