-
1 ਇਤਿਹਾਸ 5:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਸ਼ਾਊਲ ਦੇ ਦਿਨਾਂ ਵਿਚ ਉਨ੍ਹਾਂ ਨੇ ਹਗਰੀਆਂ ਨਾਲ ਯੁੱਧ ਕੀਤਾ ਤੇ ਉਨ੍ਹਾਂ ਨੂੰ ਹਰਾ ਦਿੱਤਾ। ਇਸ ਲਈ ਉਹ ਗਿਲਆਦ ਦੇ ਪੂਰਬ ਵੱਲ ਦੇ ਸਾਰੇ ਇਲਾਕੇ ਵਿਚ ਉਨ੍ਹਾਂ ਦੇ ਤੰਬੂਆਂ ਵਿਚ ਰਹਿਣ ਲੱਗ ਪਏ।
-