ਆਮੋਸ 1:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਯਹੋਵਾਹ ਇਹ ਕਹਿੰਦਾ ਹੈ,‘ਸੋਰ ਨੇ ਵਾਰ-ਵਾਰ* ਬਗਾਵਤ ਕੀਤੀ,+ ਇਸ ਲਈ ਮੈਂ ਆਪਣੇ ਫ਼ੈਸਲੇ ਤੋਂ ਪਿੱਛੇ ਨਹੀਂ ਹਟਾਂਗਾਕਿਉਂਕਿ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਬੰਦੀ ਬਣਾ ਕੇ ਅਦੋਮ ਦੇ ਹਵਾਲੇ ਕੀਤਾਅਤੇ ਆਪਣੇ ਭਰਾਵਾਂ ਨਾਲ ਕੀਤੇ ਇਕਰਾਰ ਨੂੰ ਯਾਦ ਨਹੀਂ ਰੱਖਿਆ।+
9 ਯਹੋਵਾਹ ਇਹ ਕਹਿੰਦਾ ਹੈ,‘ਸੋਰ ਨੇ ਵਾਰ-ਵਾਰ* ਬਗਾਵਤ ਕੀਤੀ,+ ਇਸ ਲਈ ਮੈਂ ਆਪਣੇ ਫ਼ੈਸਲੇ ਤੋਂ ਪਿੱਛੇ ਨਹੀਂ ਹਟਾਂਗਾਕਿਉਂਕਿ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਬੰਦੀ ਬਣਾ ਕੇ ਅਦੋਮ ਦੇ ਹਵਾਲੇ ਕੀਤਾਅਤੇ ਆਪਣੇ ਭਰਾਵਾਂ ਨਾਲ ਕੀਤੇ ਇਕਰਾਰ ਨੂੰ ਯਾਦ ਨਹੀਂ ਰੱਖਿਆ।+