ਜ਼ਬੂਰ 72:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਦੀ ਮਹਿਮਾ ਹੋਵੇ,+ਸਿਰਫ਼ ਉਹੀ ਹੈਰਾਨੀਜਨਕ ਕੰਮ ਕਰਦਾ ਹੈ।+ ਦਾਨੀਏਲ 6:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਉਹੀ ਬਚਾਉਂਦਾ+ ਤੇ ਛੁਡਾਉਂਦਾ ਹੈ। ਉਹ ਆਕਾਸ਼ ਅਤੇ ਧਰਤੀ ʼਤੇ ਨਿਸ਼ਾਨੀਆਂ ਅਤੇ ਕਰਾਮਾਤਾਂ ਦਿਖਾਉਂਦਾ ਹੈ+ ਕਿਉਂਕਿ ਉਸੇ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ।”
27 ਉਹੀ ਬਚਾਉਂਦਾ+ ਤੇ ਛੁਡਾਉਂਦਾ ਹੈ। ਉਹ ਆਕਾਸ਼ ਅਤੇ ਧਰਤੀ ʼਤੇ ਨਿਸ਼ਾਨੀਆਂ ਅਤੇ ਕਰਾਮਾਤਾਂ ਦਿਖਾਉਂਦਾ ਹੈ+ ਕਿਉਂਕਿ ਉਸੇ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ।”