ਜ਼ਬੂਰ 132:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਯਹੋਵਾਹ ਨੇ ਦਾਊਦ ਨਾਲ ਸਹੁੰ ਖਾਧੀ ਹੈ;ਉਹ ਆਪਣੇ ਵਾਅਦੇ ਤੋਂ ਕਦੀ ਨਹੀਂ ਮੁੱਕਰੇਗਾ: “ਮੈਂ ਤੇਰੀ ਸੰਤਾਨ* ਵਿੱਚੋਂ ਇਕ ਜਣੇ ਨੂੰ ਤੇਰੇ ਸਿੰਘਾਸਣ ਉੱਤੇ ਬਿਠਾਵਾਂਗਾ।+ ਹਿਜ਼ਕੀਏਲ 34:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਮੈਂ ਆਪਣੇ ਸੇਵਕ ਦਾਊਦ ਨੂੰ ਉਨ੍ਹਾਂ ਦਾ ਚਰਵਾਹਾ ਨਿਯੁਕਤ ਕਰਾਂਗਾ+ ਅਤੇ ਉਹ ਉਨ੍ਹਾਂ ਦਾ ਢਿੱਡ ਭਰੇਗਾ। ਉਹ ਆਪ ਉਨ੍ਹਾਂ ਦਾ ਢਿੱਡ ਭਰੇਗਾ ਅਤੇ ਉਨ੍ਹਾਂ ਦਾ ਚਰਵਾਹਾ ਬਣੇਗਾ।+ ਹੋਸ਼ੇਆ 3:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਬਾਅਦ ਵਿਚ ਇਜ਼ਰਾਈਲ ਦੇ ਲੋਕ ਵਾਪਸ ਆ ਕੇ ਆਪਣੇ ਪਰਮੇਸ਼ੁਰ ਯਹੋਵਾਹ ਅਤੇ ਆਪਣੇ ਰਾਜੇ ਦਾਊਦ ਦੀ ਤਲਾਸ਼ ਕਰਨਗੇ।+ ਉਹ ਆਖ਼ਰੀ ਦਿਨਾਂ ਵਿਚ ਕੰਬਦੇ ਹੋਏ ਯਹੋਵਾਹ ਦੀ ਭਲਾਈ ਲਈ ਉਸ ਵੱਲ ਮੁੜਨਗੇ।+ ਯੂਹੰਨਾ 7:42 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 42 ਕੀ ਧਰਮ-ਗ੍ਰੰਥ ਵਿਚ ਇਹ ਨਹੀਂ ਕਿਹਾ ਗਿਆ ਕਿ ਮਸੀਹ ਦਾਊਦ ਦੀ ਪੀੜ੍ਹੀ ਵਿੱਚੋਂ+ ਅਤੇ ਦਾਊਦ ਦੇ ਪਿੰਡ ਬੈਤਲਹਮ+ ਤੋਂ ਆਵੇਗਾ?”+
11 ਯਹੋਵਾਹ ਨੇ ਦਾਊਦ ਨਾਲ ਸਹੁੰ ਖਾਧੀ ਹੈ;ਉਹ ਆਪਣੇ ਵਾਅਦੇ ਤੋਂ ਕਦੀ ਨਹੀਂ ਮੁੱਕਰੇਗਾ: “ਮੈਂ ਤੇਰੀ ਸੰਤਾਨ* ਵਿੱਚੋਂ ਇਕ ਜਣੇ ਨੂੰ ਤੇਰੇ ਸਿੰਘਾਸਣ ਉੱਤੇ ਬਿਠਾਵਾਂਗਾ।+
23 ਮੈਂ ਆਪਣੇ ਸੇਵਕ ਦਾਊਦ ਨੂੰ ਉਨ੍ਹਾਂ ਦਾ ਚਰਵਾਹਾ ਨਿਯੁਕਤ ਕਰਾਂਗਾ+ ਅਤੇ ਉਹ ਉਨ੍ਹਾਂ ਦਾ ਢਿੱਡ ਭਰੇਗਾ। ਉਹ ਆਪ ਉਨ੍ਹਾਂ ਦਾ ਢਿੱਡ ਭਰੇਗਾ ਅਤੇ ਉਨ੍ਹਾਂ ਦਾ ਚਰਵਾਹਾ ਬਣੇਗਾ।+
5 ਬਾਅਦ ਵਿਚ ਇਜ਼ਰਾਈਲ ਦੇ ਲੋਕ ਵਾਪਸ ਆ ਕੇ ਆਪਣੇ ਪਰਮੇਸ਼ੁਰ ਯਹੋਵਾਹ ਅਤੇ ਆਪਣੇ ਰਾਜੇ ਦਾਊਦ ਦੀ ਤਲਾਸ਼ ਕਰਨਗੇ।+ ਉਹ ਆਖ਼ਰੀ ਦਿਨਾਂ ਵਿਚ ਕੰਬਦੇ ਹੋਏ ਯਹੋਵਾਹ ਦੀ ਭਲਾਈ ਲਈ ਉਸ ਵੱਲ ਮੁੜਨਗੇ।+
42 ਕੀ ਧਰਮ-ਗ੍ਰੰਥ ਵਿਚ ਇਹ ਨਹੀਂ ਕਿਹਾ ਗਿਆ ਕਿ ਮਸੀਹ ਦਾਊਦ ਦੀ ਪੀੜ੍ਹੀ ਵਿੱਚੋਂ+ ਅਤੇ ਦਾਊਦ ਦੇ ਪਿੰਡ ਬੈਤਲਹਮ+ ਤੋਂ ਆਵੇਗਾ?”+