2 ਸਮੂਏਲ 3:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿਚ ਲੰਬੇ ਸਮੇਂ ਤਕ ਲੜਾਈ ਚੱਲਦੀ ਰਹੀ; ਦਾਊਦ ਹੋਰ ਤੋਂ ਹੋਰ ਤਾਕਤਵਰ ਹੁੰਦਾ ਗਿਆ+ ਅਤੇ ਸ਼ਾਊਲ ਦਾ ਘਰਾਣਾ ਹੌਲੀ-ਹੌਲੀ ਕਮਜ਼ੋਰ ਹੁੰਦਾ ਗਿਆ।+ 2 ਸਮੂਏਲ 7:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਤੂੰ ਜਿੱਥੇ ਵੀ ਜਾਵੇਂਗਾ, ਮੈਂ ਤੇਰੇ ਨਾਲ ਹੋਵਾਂਗਾ+ ਅਤੇ ਤੇਰੇ ਅੱਗੋਂ ਤੇਰੇ ਸਾਰੇ ਦੁਸ਼ਮਣਾਂ ਨੂੰ ਮਿਟਾ ਦਿਆਂਗਾ;*+ ਨਾਲੇ ਮੈਂ ਤੇਰਾ ਨਾਂ ਧਰਤੀ ਦੇ ਮਹਾਨ ਆਦਮੀਆਂ ਦੇ ਨਾਵਾਂ ਜਿੰਨਾ ਉੱਚਾ ਕਰਾਂਗਾ।+
3 ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿਚ ਲੰਬੇ ਸਮੇਂ ਤਕ ਲੜਾਈ ਚੱਲਦੀ ਰਹੀ; ਦਾਊਦ ਹੋਰ ਤੋਂ ਹੋਰ ਤਾਕਤਵਰ ਹੁੰਦਾ ਗਿਆ+ ਅਤੇ ਸ਼ਾਊਲ ਦਾ ਘਰਾਣਾ ਹੌਲੀ-ਹੌਲੀ ਕਮਜ਼ੋਰ ਹੁੰਦਾ ਗਿਆ।+
9 ਤੂੰ ਜਿੱਥੇ ਵੀ ਜਾਵੇਂਗਾ, ਮੈਂ ਤੇਰੇ ਨਾਲ ਹੋਵਾਂਗਾ+ ਅਤੇ ਤੇਰੇ ਅੱਗੋਂ ਤੇਰੇ ਸਾਰੇ ਦੁਸ਼ਮਣਾਂ ਨੂੰ ਮਿਟਾ ਦਿਆਂਗਾ;*+ ਨਾਲੇ ਮੈਂ ਤੇਰਾ ਨਾਂ ਧਰਤੀ ਦੇ ਮਹਾਨ ਆਦਮੀਆਂ ਦੇ ਨਾਵਾਂ ਜਿੰਨਾ ਉੱਚਾ ਕਰਾਂਗਾ।+