ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 7:16, 17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਤੇਰਾ ਘਰਾਣਾ ਅਤੇ ਤੇਰਾ ਰਾਜ ਸਦਾ ਲਈ ਤੇਰੇ ਅੱਗੇ ਮਹਿਫੂਜ਼ ਰਹੇਗਾ; ਤੇਰਾ ਸਿੰਘਾਸਣ ਹਮੇਸ਼ਾ ਲਈ ਮਜ਼ਬੂਤੀ ਨਾਲ ਕਾਇਮ ਰਹੇਗਾ।”’”+

      17 ਨਾਥਾਨ ਨੇ ਇਹ ਸਾਰੀਆਂ ਗੱਲਾਂ ਅਤੇ ਇਹ ਸਾਰਾ ਦਰਸ਼ਣ ਦਾਊਦ ਨੂੰ ਦੱਸਿਆ।+

  • ਜ਼ਬੂਰ 72:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਉਸ ਦਾ ਨਾਂ ਹਮੇਸ਼ਾ-ਹਮੇਸ਼ਾ ਕਾਇਮ ਰਹੇ+

      ਅਤੇ ਜਦ ਤਕ ਸੂਰਜ ਹੈ, ਉਦੋਂ ਤਕ ਉਸ ਦਾ ਨਾਂ ਰਹੇ।

      ਉਸ ਰਾਹੀਂ ਲੋਕਾਂ ਨੂੰ ਬਰਕਤ ਮਿਲੇ;*+

      ਸਾਰੀਆਂ ਕੌਮਾਂ ਉਸ ਨੂੰ ਖ਼ੁਸ਼ ਕਹਿਣ।

  • ਯਸਾਯਾਹ 11:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਯੱਸੀ ਦੇ ਮੁੱਢ ਵਿੱਚੋਂ ਇਕ ਸ਼ਾਖ਼ ਨਿਕਲੇਗੀ+

      ਅਤੇ ਉਸ ਦੀਆਂ ਜੜ੍ਹਾਂ ਵਿੱਚੋਂ ਫੁੱਟੀ ਇਕ ਟਾਹਣੀ+ ਫਲ ਪੈਦਾ ਕਰੇਗੀ।

  • ਯਿਰਮਿਯਾਹ 23:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਯਹੋਵਾਹ ਕਹਿੰਦਾ ਹੈ: “ਦੇਖੋ, ਉਹ ਦਿਨ ਆ ਰਹੇ ਹਨ ਜਦੋਂ ਮੈਂ ਦਾਊਦ ਦੇ ਵੰਸ਼ ਵਿੱਚੋਂ ਇਕ ਧਰਮੀ ਟਾਹਣੀ ਉਗਾਵਾਂਗਾ।*+ ਇਕ ਰਾਜਾ ਰਾਜ ਕਰੇਗਾ+ ਅਤੇ ਡੂੰਘੀ ਸਮਝ ਤੋਂ ਕੰਮ ਲਵੇਗਾ ਅਤੇ ਦੇਸ਼ ਵਿਚ ਨਿਆਂ ਅਤੇ ਧਰਮੀ ਅਸੂਲਾਂ ਮੁਤਾਬਕ ਚੱਲੇਗਾ।+

  • ਯੂਹੰਨਾ 12:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਤਦ ਭੀੜ ਨੇ ਉਸ ਨੂੰ ਜਵਾਬ ਦਿੱਤਾ: “ਅਸੀਂ ਮੂਸਾ ਦੇ ਕਾਨੂੰਨ ਵਿਚ ਸੁਣਿਆ ਹੈ ਕਿ ਮਸੀਹ ਹਮੇਸ਼ਾ ਜੀਉਂਦਾ ਰਹੇਗਾ।+ ਫਿਰ ਤੂੰ ਕਿੱਦਾਂ ਕਹਿੰਦਾ ਹੈਂ ਕਿ ਮਨੁੱਖ ਦੇ ਪੁੱਤਰ ਨੂੰ ਟੰਗਿਆ ਜਾਵੇਗਾ?+ ਕੌਣ ਹੈ ਇਹ ਮਨੁੱਖ ਦਾ ਪੁੱਤਰ?”

  • ਪ੍ਰਕਾਸ਼ ਦੀ ਕਿਤਾਬ 22:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 “‘ਮੈਂ ਯਿਸੂ ਨੇ ਆਪਣਾ ਦੂਤ ਘੱਲ ਕੇ ਤੁਹਾਨੂੰ ਇਨ੍ਹਾਂ ਗੱਲਾਂ ਦੀ ਗਵਾਹੀ ਦਿੱਤੀ ਜਿਹੜੀਆਂ ਮੰਡਲੀਆਂ ਦੇ ਫ਼ਾਇਦੇ ਲਈ ਹਨ। ਮੈਂ ਦਾਊਦ ਦੀ ਜੜ੍ਹ+ ਅਤੇ ਉਸ ਦੀ ਸੰਤਾਨ ਹਾਂ ਅਤੇ ਮੈਂ ਚਮਕਦਾ ਹੋਇਆ ਸਵੇਰ ਦਾ ਤਾਰਾ ਹਾਂ।’”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ