ਜ਼ਬੂਰ 41:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਦੀ ਮਹਿਮਾ ਯੁਗਾਂ-ਯੁਗਾਂ ਤਕ* ਹੋਵੇ।+ ਆਮੀਨ ਅਤੇ ਆਮੀਨ। ਜ਼ਬੂਰ 72:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਦੀ ਮਹਿਮਾ ਹੋਵੇ,+ਸਿਰਫ਼ ਉਹੀ ਹੈਰਾਨੀਜਨਕ ਕੰਮ ਕਰਦਾ ਹੈ।+