ਜ਼ਬੂਰ 55:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਪਰ ਹੇ ਪਰਮੇਸ਼ੁਰ, ਤੂੰ ਦੁਸ਼ਟਾਂ ਨੂੰ ਡੂੰਘੇ ਟੋਏ ਵਿਚ ਸੁੱਟ ਦੇਵੇਂਗਾ।+ ਖ਼ੂਨੀ ਅਤੇ ਧੋਖੇਬਾਜ਼ ਜਵਾਨੀ ਵਿਚ ਹੀ ਮਰ ਜਾਣਗੇ।+ ਪਰ ਮੈਂ ਤੇਰੇ ʼਤੇ ਭਰੋਸਾ ਰੱਖਾਂਗਾ। 2 ਪਤਰਸ 2:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਇਨ੍ਹਾਂ ਗੱਲਾਂ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ* ਭਗਤੀ ਕਰਨ ਵਾਲੇ ਲੋਕਾਂ ਨੂੰ ਅਜ਼ਮਾਇਸ਼ਾਂ ਵਿੱਚੋਂ ਕੱਢਣਾ ਜਾਣਦਾ ਹੈ,+ ਪਰ ਕੁਧਰਮੀਆਂ ਨੂੰ ਨਿਆਂ ਦੇ ਦਿਨ ਸਜ਼ਾ ਦੇਣ ਵਾਸਤੇ ਰੱਖਣਾ ਜਾਣਦਾ ਹੈ,+
23 ਪਰ ਹੇ ਪਰਮੇਸ਼ੁਰ, ਤੂੰ ਦੁਸ਼ਟਾਂ ਨੂੰ ਡੂੰਘੇ ਟੋਏ ਵਿਚ ਸੁੱਟ ਦੇਵੇਂਗਾ।+ ਖ਼ੂਨੀ ਅਤੇ ਧੋਖੇਬਾਜ਼ ਜਵਾਨੀ ਵਿਚ ਹੀ ਮਰ ਜਾਣਗੇ।+ ਪਰ ਮੈਂ ਤੇਰੇ ʼਤੇ ਭਰੋਸਾ ਰੱਖਾਂਗਾ।
9 ਇਨ੍ਹਾਂ ਗੱਲਾਂ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ* ਭਗਤੀ ਕਰਨ ਵਾਲੇ ਲੋਕਾਂ ਨੂੰ ਅਜ਼ਮਾਇਸ਼ਾਂ ਵਿੱਚੋਂ ਕੱਢਣਾ ਜਾਣਦਾ ਹੈ,+ ਪਰ ਕੁਧਰਮੀਆਂ ਨੂੰ ਨਿਆਂ ਦੇ ਦਿਨ ਸਜ਼ਾ ਦੇਣ ਵਾਸਤੇ ਰੱਖਣਾ ਜਾਣਦਾ ਹੈ,+