ਜ਼ਬੂਰ 23:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਯਹੋਵਾਹ ਮੇਰਾ ਚਰਵਾਹਾ ਹੈ।+ ਮੈਨੂੰ ਕਿਸੇ ਚੀਜ਼ ਦੀ ਕਮੀ ਨਹੀਂ ਹੋਵੇਗੀ।+ ਯਸਾਯਾਹ 40:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਚਰਵਾਹੇ ਵਾਂਗ ਉਹ ਆਪਣੇ ਇੱਜੜ ਦੀ ਦੇਖ-ਭਾਲ ਕਰੇਗਾ।+ ਉਹ ਆਪਣੀ ਬਾਂਹ ਨਾਲ ਲੇਲਿਆਂ ਨੂੰ ਇਕੱਠਾ ਕਰੇਗਾਅਤੇ ਉਹ ਉਨ੍ਹਾਂ ਨੂੰ ਆਪਣੇ ਸੀਨੇ ਨਾਲ ਲਾਈ ਫਿਰੇਗਾ। ਦੁੱਧ ਚੁੰਘਾਉਣ ਵਾਲੀਆਂ ਨੂੰ ਉਹ ਹੌਲੀ-ਹੌਲੀ ਤੋਰ ਕੇ ਲਿਜਾਵੇਗਾ।+
11 ਚਰਵਾਹੇ ਵਾਂਗ ਉਹ ਆਪਣੇ ਇੱਜੜ ਦੀ ਦੇਖ-ਭਾਲ ਕਰੇਗਾ।+ ਉਹ ਆਪਣੀ ਬਾਂਹ ਨਾਲ ਲੇਲਿਆਂ ਨੂੰ ਇਕੱਠਾ ਕਰੇਗਾਅਤੇ ਉਹ ਉਨ੍ਹਾਂ ਨੂੰ ਆਪਣੇ ਸੀਨੇ ਨਾਲ ਲਾਈ ਫਿਰੇਗਾ। ਦੁੱਧ ਚੁੰਘਾਉਣ ਵਾਲੀਆਂ ਨੂੰ ਉਹ ਹੌਲੀ-ਹੌਲੀ ਤੋਰ ਕੇ ਲਿਜਾਵੇਗਾ।+