-
1 ਇਤਿਹਾਸ 16:28-33ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
28 ਹੇ ਦੇਸ਼-ਦੇਸ਼ ਦੇ ਘਰਾਣਿਓ, ਯਹੋਵਾਹ ਦੀ ਵਡਿਆਈ ਕਰੋ,*
ਪਵਿੱਤਰ ਪਹਿਰਾਵਾ ਪਾ ਕੇ* ਯਹੋਵਾਹ ਅੱਗੇ ਸਿਰ ਨਿਵਾਓ।*+
30 ਹੇ ਸਾਰੀ ਧਰਤੀ, ਉਸ ਦੇ ਸਾਮ੍ਹਣੇ ਥਰ-ਥਰ ਕੰਬ!
ਧਰਤੀ ਨੂੰ ਮਜ਼ਬੂਤੀ ਨਾਲ ਕਾਇਮ ਕੀਤਾ ਗਿਆ ਹੈ, ਇਸ ਨੂੰ ਹਿਲਾਇਆ ਨਹੀਂ ਜਾ ਸਕਦਾ।+
32 ਸਮੁੰਦਰ ਅਤੇ ਇਸ ਵਿਚਲੀ ਹਰ ਚੀਜ਼ ਜੈ-ਜੈ ਕਾਰ ਕਰੇ;
ਮੈਦਾਨ ਅਤੇ ਇਸ ਵਿਚਲੀ ਹਰ ਚੀਜ਼ ਖ਼ੁਸ਼ੀਆਂ ਮਨਾਏ।
33 ਨਾਲੇ ਜੰਗਲ ਦੇ ਸਾਰੇ ਦਰਖ਼ਤ ਖ਼ੁਸ਼ੀ ਨਾਲ ਯਹੋਵਾਹ ਦੇ ਸਾਮ੍ਹਣੇ ਜੈ-ਜੈ ਕਾਰ ਕਰਨ
ਕਿਉਂਕਿ ਉਹ ਧਰਤੀ ਦਾ ਨਿਆਂ ਕਰਨ ਆ ਰਿਹਾ ਹੈ।*
-