ਜ਼ਬੂਰ 37:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਕਿਉਂਕਿ ਯਹੋਵਾਹ ਨਿਆਂ-ਪਸੰਦ ਪਰਮੇਸ਼ੁਰ ਹੈ,ਉਹ ਆਪਣੇ ਵਫ਼ਾਦਾਰ ਭਗਤਾਂ ਨੂੰ ਕਦੀ ਨਹੀਂ ਤਿਆਗੇਗਾ।+ ע [ਆਇਨ] ਉਨ੍ਹਾਂ ਦੀ ਹਮੇਸ਼ਾ ਰੱਖਿਆ ਕੀਤੀ ਜਾਵੇਗੀ;+ਪਰ ਦੁਸ਼ਟਾਂ ਦੀ ਔਲਾਦ ਨੂੰ ਖ਼ਤਮ ਕੀਤਾ ਜਾਵੇਗਾ।+ ਜ਼ਬੂਰ 145:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਯਹੋਵਾਹ ਉਨ੍ਹਾਂ ਸਾਰਿਆਂ ਦੀ ਹਿਫਾਜ਼ਤ ਕਰਦਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ,+ਪਰ ਉਹ ਸਾਰੇ ਦੁਸ਼ਟਾਂ ਨੂੰ ਨਾਸ਼ ਕਰ ਦੇਵੇਗਾ।+
28 ਕਿਉਂਕਿ ਯਹੋਵਾਹ ਨਿਆਂ-ਪਸੰਦ ਪਰਮੇਸ਼ੁਰ ਹੈ,ਉਹ ਆਪਣੇ ਵਫ਼ਾਦਾਰ ਭਗਤਾਂ ਨੂੰ ਕਦੀ ਨਹੀਂ ਤਿਆਗੇਗਾ।+ ע [ਆਇਨ] ਉਨ੍ਹਾਂ ਦੀ ਹਮੇਸ਼ਾ ਰੱਖਿਆ ਕੀਤੀ ਜਾਵੇਗੀ;+ਪਰ ਦੁਸ਼ਟਾਂ ਦੀ ਔਲਾਦ ਨੂੰ ਖ਼ਤਮ ਕੀਤਾ ਜਾਵੇਗਾ।+
20 ਯਹੋਵਾਹ ਉਨ੍ਹਾਂ ਸਾਰਿਆਂ ਦੀ ਹਿਫਾਜ਼ਤ ਕਰਦਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ,+ਪਰ ਉਹ ਸਾਰੇ ਦੁਸ਼ਟਾਂ ਨੂੰ ਨਾਸ਼ ਕਰ ਦੇਵੇਗਾ।+