-
ਜ਼ਬੂਰ 47:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
47 ਹੇ ਦੇਸ਼-ਦੇਸ਼ ਦੇ ਸਾਰੇ ਲੋਕੋ, ਤਾੜੀਆਂ ਵਜਾਓ।
ਜਿੱਤ ਦੇ ਨਾਅਰੇ ਲਾਓ ਅਤੇ ਖ਼ੁਸ਼ੀ ਨਾਲ ਪਰਮੇਸ਼ੁਰ ਦੀ ਜੈ-ਜੈ ਕਾਰ ਕਰੋ
-
-
ਜ਼ਬੂਰ 67:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
ਤੂੰ ਧਰਤੀ ਦੀਆਂ ਸਾਰੀਆਂ ਕੌਮਾਂ ਨੂੰ ਰਾਹ ਦਿਖਾਏਂਗਾ। (ਸਲਹ)
-