ਜ਼ਬੂਰ 9:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਉਹ ਸਾਰੀ ਧਰਤੀ* ਦੇ ਵਾਸੀਆਂ ਦਾ ਆਪਣੇ ਧਰਮੀ ਅਸੂਲਾਂ ਮੁਤਾਬਕ ਨਿਆਂ ਕਰੇਗਾ;+ਉਹ ਕੌਮਾਂ ਦੇ ਮੁਕੱਦਮਿਆਂ ਦੇ ਸਹੀ ਫ਼ੈਸਲੇ ਕਰੇਗਾ।+ ਰਸੂਲਾਂ ਦੇ ਕੰਮ 17:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਕਿਉਂਕਿ ਉਸ ਨੇ ਇਕ ਦਿਨ ਮਿਥਿਆ ਹੈ ਜਦੋਂ ਉਹ ਇਕ ਆਦਮੀ ਰਾਹੀਂ, ਜਿਸ ਨੂੰ ਉਸ ਨੇ ਚੁਣਿਆ ਹੈ, ਸਾਰੀ ਦੁਨੀਆਂ ਦਾ ਸਹੀ ਨਿਆਂ ਕਰੇਗਾ+ ਅਤੇ ਉਸ ਨੇ ਉਸ ਆਦਮੀ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕਰ ਕੇ ਸਾਰਿਆਂ ਨੂੰ ਇਸ ਗੱਲ ਦੀ ਗਾਰੰਟੀ ਦਿੱਤੀ ਹੈ ਕਿ ਉਹ ਦਿਨ ਜ਼ਰੂਰ ਆਵੇਗਾ।”+
8 ਉਹ ਸਾਰੀ ਧਰਤੀ* ਦੇ ਵਾਸੀਆਂ ਦਾ ਆਪਣੇ ਧਰਮੀ ਅਸੂਲਾਂ ਮੁਤਾਬਕ ਨਿਆਂ ਕਰੇਗਾ;+ਉਹ ਕੌਮਾਂ ਦੇ ਮੁਕੱਦਮਿਆਂ ਦੇ ਸਹੀ ਫ਼ੈਸਲੇ ਕਰੇਗਾ।+
31 ਕਿਉਂਕਿ ਉਸ ਨੇ ਇਕ ਦਿਨ ਮਿਥਿਆ ਹੈ ਜਦੋਂ ਉਹ ਇਕ ਆਦਮੀ ਰਾਹੀਂ, ਜਿਸ ਨੂੰ ਉਸ ਨੇ ਚੁਣਿਆ ਹੈ, ਸਾਰੀ ਦੁਨੀਆਂ ਦਾ ਸਹੀ ਨਿਆਂ ਕਰੇਗਾ+ ਅਤੇ ਉਸ ਨੇ ਉਸ ਆਦਮੀ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕਰ ਕੇ ਸਾਰਿਆਂ ਨੂੰ ਇਸ ਗੱਲ ਦੀ ਗਾਰੰਟੀ ਦਿੱਤੀ ਹੈ ਕਿ ਉਹ ਦਿਨ ਜ਼ਰੂਰ ਆਵੇਗਾ।”+