ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 8:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਹੇ ਸਾਡੇ ਪ੍ਰਭੂ ਯਹੋਵਾਹ, ਤੇਰਾ ਨਾਂ ਪੂਰੀ ਧਰਤੀ ਉੱਤੇ ਕਿੰਨਾ ਮਹਾਨ ਹੈ;

      ਤੂੰ ਆਪਣੀ ਸ਼ਾਨੋ-ਸ਼ੌਕਤ ਆਸਮਾਨ ਤੋਂ ਵੀ ਉੱਚੀ ਕੀਤੀ ਹੈ!*+

  • ਜ਼ਬੂਰ 148:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਉਹ ਸਾਰੇ ਯਹੋਵਾਹ ਦੇ ਨਾਂ ਦੀ ਮਹਿਮਾ ਕਰਨ

      ਕਿਉਂਕਿ ਉਸੇ ਇਕੱਲੇ ਦਾ ਨਾਂ ਸਭ ਤੋਂ ਉੱਚਾ ਹੈ।+

      ਉਸ ਦੀ ਸ਼ਾਨੋ-ਸ਼ੌਕਤ ਧਰਤੀ ਅਤੇ ਆਕਾਸ਼ ਤੋਂ ਵੀ ਉੱਪਰ ਹੈ।+

  • ਪ੍ਰਕਾਸ਼ ਦੀ ਕਿਤਾਬ 15:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਯਹੋਵਾਹ,* ਕੌਣ ਤੇਰੇ ਤੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ? ਕਿਉਂਕਿ ਸਿਰਫ਼ ਤੂੰ ਹੀ ਵਫ਼ਾਦਾਰ ਹੈਂ।+ ਸਾਰੀਆਂ ਕੌਮਾਂ ਆ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ+ ਕਿਉਂਕਿ ਇਹ ਜ਼ਾਹਰ ਹੋ ਗਿਆ ਹੈ ਕਿ ਤੇਰੇ ਫ਼ਰਮਾਨ ਸਹੀ ਹਨ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ