1 ਸਮੂਏਲ 7:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਫਿਰ ਸਮੂਏਲ ਨੇ ਦੁੱਧ ਚੁੰਘਦਾ ਲੇਲਾ ਲਿਆ ਅਤੇ ਇਸ ਨੂੰ ਯਹੋਵਾਹ ਅੱਗੇ ਹੋਮ-ਬਲ਼ੀ ਵਜੋਂ ਚੜ੍ਹਾਇਆ;+ ਸਮੂਏਲ ਨੇ ਇਜ਼ਰਾਈਲੀਆਂ ਦੀ ਖ਼ਾਤਰ ਮਦਦ ਲਈ ਯਹੋਵਾਹ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਉਸ ਦੀ ਸੁਣੀ।+
9 ਫਿਰ ਸਮੂਏਲ ਨੇ ਦੁੱਧ ਚੁੰਘਦਾ ਲੇਲਾ ਲਿਆ ਅਤੇ ਇਸ ਨੂੰ ਯਹੋਵਾਹ ਅੱਗੇ ਹੋਮ-ਬਲ਼ੀ ਵਜੋਂ ਚੜ੍ਹਾਇਆ;+ ਸਮੂਏਲ ਨੇ ਇਜ਼ਰਾਈਲੀਆਂ ਦੀ ਖ਼ਾਤਰ ਮਦਦ ਲਈ ਯਹੋਵਾਹ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਉਸ ਦੀ ਸੁਣੀ।+