1 ਸਮੂਏਲ 2:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਯਹੋਵਾਹ ਜਿੰਨਾ ਪਵਿੱਤਰ ਹੋਰ ਕੋਈ ਨਹੀਂ,ਤੇਰੇ ਸਿਵਾ ਹੋਰ ਕੋਈ ਨਹੀਂ+ਅਤੇ ਸਾਡੇ ਪਰਮੇਸ਼ੁਰ ਵਰਗੀ ਚਟਾਨ ਹੋਰ ਕੋਈ ਨਹੀਂ।+ ਯਸਾਯਾਹ 6:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਨ੍ਹਾਂ ਨੇ ਇਕ-ਦੂਜੇ ਨੂੰ ਪੁਕਾਰ ਕੇ ਕਿਹਾ: “ਸੈਨਾਵਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ ਹੈ।+ ਸਾਰੀ ਧਰਤੀ ਉਸ ਦੀ ਮਹਿਮਾ ਨਾਲ ਭਰੀ ਹੋਈ ਹੈ।”
3 ਉਨ੍ਹਾਂ ਨੇ ਇਕ-ਦੂਜੇ ਨੂੰ ਪੁਕਾਰ ਕੇ ਕਿਹਾ: “ਸੈਨਾਵਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ ਹੈ।+ ਸਾਰੀ ਧਰਤੀ ਉਸ ਦੀ ਮਹਿਮਾ ਨਾਲ ਭਰੀ ਹੋਈ ਹੈ।”