ਜ਼ਬੂਰ 96:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਯਹੋਵਾਹ ਲਈ ਗੀਤ ਗਾਓ; ਉਸ ਦੇ ਨਾਂ ਦੀ ਮਹਿਮਾ ਕਰੋ। ਹਰ ਦਿਨ ਉਸ ਦੇ ਮੁਕਤੀ ਦੇ ਕੰਮਾਂ ਦੀ ਖ਼ੁਸ਼ ਖ਼ਬਰੀ ਸੁਣਾਓ।+ ਇਬਰਾਨੀਆਂ 13:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਆਓ ਆਪਾਂ ਯਿਸੂ ਰਾਹੀਂ ਪਰਮੇਸ਼ੁਰ ਨੂੰ ਹਮੇਸ਼ਾ ਉਸਤਤ ਦਾ ਬਲੀਦਾਨ ਚੜ੍ਹਾਈਏ+ ਯਾਨੀ ਉਸ ਦੇ ਨਾਂ ਦਾ ਐਲਾਨ ਕਰ ਕੇ+ ਆਪਣੇ ਬੁੱਲ੍ਹਾਂ ਦਾ ਫਲ ਚੜ੍ਹਾਈਏ।+
15 ਆਓ ਆਪਾਂ ਯਿਸੂ ਰਾਹੀਂ ਪਰਮੇਸ਼ੁਰ ਨੂੰ ਹਮੇਸ਼ਾ ਉਸਤਤ ਦਾ ਬਲੀਦਾਨ ਚੜ੍ਹਾਈਏ+ ਯਾਨੀ ਉਸ ਦੇ ਨਾਂ ਦਾ ਐਲਾਨ ਕਰ ਕੇ+ ਆਪਣੇ ਬੁੱਲ੍ਹਾਂ ਦਾ ਫਲ ਚੜ੍ਹਾਈਏ।+