1 ਰਾਜਿਆਂ 9:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਨਾਲੇ ਜੇ ਤੂੰ ਆਪਣੇ ਪਿਤਾ ਦਾਊਦ ਵਾਂਗ ਮੇਰੇ ਅੱਗੇ ਖਰੇ ਮਨ ਤੇ ਨੇਕੀ ਨਾਲ ਚੱਲੇਂ+ ਅਤੇ ਉਹ ਸਭ ਕੁਝ ਕਰੇਂ ਜੋ ਮੈਂ ਤੈਨੂੰ ਕਰਨ ਦਾ ਹੁਕਮ ਦਿੱਤਾ ਹੈ+ ਤੇ ਮੇਰੇ ਨਿਯਮਾਂ ਅਤੇ ਮੇਰੇ ਕਾਨੂੰਨਾਂ ਦੀ ਪਾਲਣਾ ਕਰੇਂ,+ ਜ਼ਬੂਰ 78:70 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 70 ਉਸ ਨੇ ਆਪਣੇ ਸੇਵਕ ਦਾਊਦ ਨੂੰ ਚੁਣਿਆ+ਅਤੇ ਭੇਡਾਂ ਦੇ ਵਾੜੇ ਵਿੱਚੋਂ ਕੱਢਿਆ,+ ਜ਼ਬੂਰ 78:72 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 72 ਉਸ ਨੇ ਖਰੇ ਮਨ ਨਾਲ ਉਨ੍ਹਾਂ ਦੀ ਚਰਵਾਹੀ ਕੀਤੀ+ਅਤੇ ਪੂਰੀ ਹੁਨਰਮੰਦੀ ਨਾਲ ਉਨ੍ਹਾਂ ਦੀ ਅਗਵਾਈ ਕੀਤੀ।+
4 ਨਾਲੇ ਜੇ ਤੂੰ ਆਪਣੇ ਪਿਤਾ ਦਾਊਦ ਵਾਂਗ ਮੇਰੇ ਅੱਗੇ ਖਰੇ ਮਨ ਤੇ ਨੇਕੀ ਨਾਲ ਚੱਲੇਂ+ ਅਤੇ ਉਹ ਸਭ ਕੁਝ ਕਰੇਂ ਜੋ ਮੈਂ ਤੈਨੂੰ ਕਰਨ ਦਾ ਹੁਕਮ ਦਿੱਤਾ ਹੈ+ ਤੇ ਮੇਰੇ ਨਿਯਮਾਂ ਅਤੇ ਮੇਰੇ ਕਾਨੂੰਨਾਂ ਦੀ ਪਾਲਣਾ ਕਰੇਂ,+
70 ਉਸ ਨੇ ਆਪਣੇ ਸੇਵਕ ਦਾਊਦ ਨੂੰ ਚੁਣਿਆ+ਅਤੇ ਭੇਡਾਂ ਦੇ ਵਾੜੇ ਵਿੱਚੋਂ ਕੱਢਿਆ,+ ਜ਼ਬੂਰ 78:72 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 72 ਉਸ ਨੇ ਖਰੇ ਮਨ ਨਾਲ ਉਨ੍ਹਾਂ ਦੀ ਚਰਵਾਹੀ ਕੀਤੀ+ਅਤੇ ਪੂਰੀ ਹੁਨਰਮੰਦੀ ਨਾਲ ਉਨ੍ਹਾਂ ਦੀ ਅਗਵਾਈ ਕੀਤੀ।+