ਅੱਯੂਬ 19:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਮੇਰੀਆਂ ਹੱਡੀਆਂ ਮੇਰੀ ਚਮੜੀ ਤੇ ਮੇਰੇ ਮਾਸ ਨਾਲ ਜੁੜ ਗਈਆਂ ਹਨ+ਅਤੇ ਮੈਂ ਆਪਣੇ ਦੰਦਾਂ ਦੀ ਖੱਲ ਨਾਲ ਬਚਿਆ ਹਾਂ। ਕਹਾਉਤਾਂ 17:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਖ਼ੁਸ਼-ਦਿਲੀ ਇਕ ਚੰਗੀ ਦਵਾਈ ਹੈ,*+ਪਰ ਕੁਚਲਿਆ ਮਨ ਹੱਡੀਆਂ ਨੂੰ ਸੁਕਾ ਦਿੰਦਾ ਹੈ।*+