ਯਸਾਯਾਹ 11:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਉਸ ਦਿਨ ਯੱਸੀ ਦੀ ਜੜ੍ਹ+ ਲੋਕਾਂ ਲਈ ਝੰਡੇ ਦੀ ਤਰ੍ਹਾਂ ਖੜ੍ਹੀ ਹੋਵੇਗੀ।+ ਕੌਮਾਂ ਉਸ ਕੋਲ ਸੇਧ ਲੈਣ ਲਈ ਆਉਣਗੀਆਂ*+ਅਤੇ ਉਸ ਦਾ ਨਿਵਾਸ-ਸਥਾਨ ਸ਼ਾਨੋ-ਸ਼ੌਕਤ ਨਾਲ ਭਰ ਜਾਵੇਗਾ। ਯਸਾਯਾਹ 49:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਸਾਰੇ ਜਹਾਨ ਦਾ ਮਾਲਕ ਯਹੋਵਾਹ ਇਹ ਕਹਿੰਦਾ ਹੈ: “ਦੇਖ! ਮੈਂ ਆਪਣਾ ਹੱਥ ਖੜ੍ਹਾ ਕਰ ਕੇ ਕੌਮਾਂ ਨੂੰ ਇਸ਼ਾਰਾ ਕਰਾਂਗਾਅਤੇ ਦੇਸ਼-ਦੇਸ਼ ਦੇ ਲੋਕਾਂ ਲਈ ਆਪਣਾ ਝੰਡਾ ਖੜ੍ਹਾ ਕਰਾਂਗਾ।+ ਉਹ ਤੇਰੇ ਪੁੱਤਰਾਂ ਨੂੰ ਆਪਣੀਆਂ ਬਾਹਾਂ* ਵਿਚ ਲਿਆਉਣਗੇਅਤੇ ਤੇਰੀਆਂ ਧੀਆਂ ਨੂੰ ਮੋਢਿਆਂ ਉੱਤੇ ਚੁੱਕੀ ਲਿਆਉਣਗੇ।+ ਯਸਾਯਾਹ 60:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ+ਅਤੇ ਰਾਜੇ+ ਤੇਰੇ ਚਮਕਦੇ ਹੋਏ ਤੇਜ ਵੱਲ।*+
10 ਉਸ ਦਿਨ ਯੱਸੀ ਦੀ ਜੜ੍ਹ+ ਲੋਕਾਂ ਲਈ ਝੰਡੇ ਦੀ ਤਰ੍ਹਾਂ ਖੜ੍ਹੀ ਹੋਵੇਗੀ।+ ਕੌਮਾਂ ਉਸ ਕੋਲ ਸੇਧ ਲੈਣ ਲਈ ਆਉਣਗੀਆਂ*+ਅਤੇ ਉਸ ਦਾ ਨਿਵਾਸ-ਸਥਾਨ ਸ਼ਾਨੋ-ਸ਼ੌਕਤ ਨਾਲ ਭਰ ਜਾਵੇਗਾ।
22 ਸਾਰੇ ਜਹਾਨ ਦਾ ਮਾਲਕ ਯਹੋਵਾਹ ਇਹ ਕਹਿੰਦਾ ਹੈ: “ਦੇਖ! ਮੈਂ ਆਪਣਾ ਹੱਥ ਖੜ੍ਹਾ ਕਰ ਕੇ ਕੌਮਾਂ ਨੂੰ ਇਸ਼ਾਰਾ ਕਰਾਂਗਾਅਤੇ ਦੇਸ਼-ਦੇਸ਼ ਦੇ ਲੋਕਾਂ ਲਈ ਆਪਣਾ ਝੰਡਾ ਖੜ੍ਹਾ ਕਰਾਂਗਾ।+ ਉਹ ਤੇਰੇ ਪੁੱਤਰਾਂ ਨੂੰ ਆਪਣੀਆਂ ਬਾਹਾਂ* ਵਿਚ ਲਿਆਉਣਗੇਅਤੇ ਤੇਰੀਆਂ ਧੀਆਂ ਨੂੰ ਮੋਢਿਆਂ ਉੱਤੇ ਚੁੱਕੀ ਲਿਆਉਣਗੇ।+