ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 90:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਇਸ ਤੋਂ ਪਹਿਲਾਂ ਕਿ ਪਹਾੜ ਪੈਦਾ ਹੋਏ

      ਜਾਂ ਤੂੰ ਧਰਤੀ ਅਤੇ ਉਪਜਾਊ ਜ਼ਮੀਨ ਨੂੰ ਜਨਮ ਦਿੱਤਾ,*+

      ਤੂੰ ਹਮੇਸ਼ਾ ਤੋਂ ਪਰਮੇਸ਼ੁਰ ਹੈਂ ਅਤੇ ਹਮੇਸ਼ਾ ਰਹੇਂਗਾ।+

  • ਹੱਬਕੂਕ 1:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਹੇ ਯਹੋਵਾਹ, ਕੀ ਤੂੰ ਹਮੇਸ਼ਾ ਤੋਂ ਨਹੀਂ ਹੈਂ?+

      ਹੇ ਮੇਰੇ ਪਵਿੱਤਰ ਪਰਮੇਸ਼ੁਰ, ਤੂੰ ਕਦੇ ਨਹੀਂ ਮਰਦਾ।*+

      ਹੇ ਯਹੋਵਾਹ, ਤੂੰ ਆਪਣੇ ਨਿਆਂ ਅਨੁਸਾਰ ਉਨ੍ਹਾਂ ਨੂੰ ਕਾਰਵਾਈ ਕਰਨ ਲਈ ਠਹਿਰਾਇਆ ਹੈ।

      ਹੇ ਮੇਰੀ ਚਟਾਨ,+ ਤੂੰ ਸਾਨੂੰ ਸਜ਼ਾ ਦੇਣ ਲਈ* ਉਨ੍ਹਾਂ ਨੂੰ ਚੁਣਿਆ ਹੈ।+

  • ਪ੍ਰਕਾਸ਼ ਦੀ ਕਿਤਾਬ 1:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 “ਮੈਂ ਹੀ ‘ਸ਼ੁਰੂਆਤ ਅਤੇ ਅੰਤ’* ਹਾਂ,”+ ਯਹੋਵਾਹ* ਪਰਮੇਸ਼ੁਰ ਕਹਿੰਦਾ ਹੈ, “ਜੋ ਸੀ ਅਤੇ ਜੋ ਹੈ ਅਤੇ ਜੋ ਆ ਰਿਹਾ ਹੈ ਅਤੇ ਜੋ ਸਰਬਸ਼ਕਤੀਮਾਨ ਹੈ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ