2 ਸਮੂਏਲ 12:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਫਿਰ ਦਾਊਦ ਨੇ ਨਾਥਾਨ ਨੂੰ ਕਿਹਾ: “ਮੈਂ ਯਹੋਵਾਹ ਦੇ ਖ਼ਿਲਾਫ਼ ਪਾਪ ਕੀਤਾ ਹੈ।”+ ਨਾਥਾਨ ਨੇ ਦਾਊਦ ਨੂੰ ਕਿਹਾ: “ਯਹੋਵਾਹ ਨੇ ਤੇਰਾ ਪਾਪ ਮਾਫ਼ ਕਰ ਦਿੱਤਾ ਹੈ।+ ਤੂੰ ਨਹੀਂ ਮਰੇਂਗਾ।+ ਯਸਾਯਾਹ 43:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਮੈਂ, ਹਾਂ, ਮੈਂ ਹੀ ਹਾਂ ਉਹ ਜੋ ਆਪਣੀ ਖ਼ਾਤਰ ਤੇਰੇ ਅਪਰਾਧ* ਮਿਟਾਉਂਦਾ ਹਾਂ+ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।+
13 ਫਿਰ ਦਾਊਦ ਨੇ ਨਾਥਾਨ ਨੂੰ ਕਿਹਾ: “ਮੈਂ ਯਹੋਵਾਹ ਦੇ ਖ਼ਿਲਾਫ਼ ਪਾਪ ਕੀਤਾ ਹੈ।”+ ਨਾਥਾਨ ਨੇ ਦਾਊਦ ਨੂੰ ਕਿਹਾ: “ਯਹੋਵਾਹ ਨੇ ਤੇਰਾ ਪਾਪ ਮਾਫ਼ ਕਰ ਦਿੱਤਾ ਹੈ।+ ਤੂੰ ਨਹੀਂ ਮਰੇਂਗਾ।+
25 ਮੈਂ, ਹਾਂ, ਮੈਂ ਹੀ ਹਾਂ ਉਹ ਜੋ ਆਪਣੀ ਖ਼ਾਤਰ ਤੇਰੇ ਅਪਰਾਧ* ਮਿਟਾਉਂਦਾ ਹਾਂ+ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।+