ਜ਼ਬੂਰ 51:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਤੂੰ ਮੈਨੂੰ ਮੁਕਤੀ ਦਿਵਾ ਕੇ ਜੋ ਖ਼ੁਸ਼ੀਆਂ ਦਿੱਤੀਆਂ ਸਨ, ਉਹ ਮੈਨੂੰ ਦੁਬਾਰਾ ਦੇ;+ਮੇਰੇ ਅੰਦਰ ਇੱਛਾ ਪੈਦਾ ਕਰ ਕਿ ਮੈਂ ਤੇਰੀ ਆਗਿਆ ਮੰਨਾਂ। ਯਸਾਯਾਹ 40:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਪਰ ਯਹੋਵਾਹ ʼਤੇ ਉਮੀਦ ਲਾਉਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ। ਉਹ ਉਕਾਬਾਂ ਵਾਂਗ ਖੰਭ ਫੈਲਾ ਕੇ ਉੱਡਣਗੇ।+ ਉਹ ਭੱਜਣਗੇ, ਪਰ ਹੰਭਣਗੇ ਨਹੀਂ;ਉਹ ਚੱਲਣਗੇ, ਪਰ ਥੱਕਣਗੇ ਨਹੀਂ।”+
12 ਤੂੰ ਮੈਨੂੰ ਮੁਕਤੀ ਦਿਵਾ ਕੇ ਜੋ ਖ਼ੁਸ਼ੀਆਂ ਦਿੱਤੀਆਂ ਸਨ, ਉਹ ਮੈਨੂੰ ਦੁਬਾਰਾ ਦੇ;+ਮੇਰੇ ਅੰਦਰ ਇੱਛਾ ਪੈਦਾ ਕਰ ਕਿ ਮੈਂ ਤੇਰੀ ਆਗਿਆ ਮੰਨਾਂ।
31 ਪਰ ਯਹੋਵਾਹ ʼਤੇ ਉਮੀਦ ਲਾਉਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ। ਉਹ ਉਕਾਬਾਂ ਵਾਂਗ ਖੰਭ ਫੈਲਾ ਕੇ ਉੱਡਣਗੇ।+ ਉਹ ਭੱਜਣਗੇ, ਪਰ ਹੰਭਣਗੇ ਨਹੀਂ;ਉਹ ਚੱਲਣਗੇ, ਪਰ ਥੱਕਣਗੇ ਨਹੀਂ।”+