ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 16:21, 22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਹਾਰੂਨ ਜੀਉਂਦੇ ਮੇਮਣੇ ਦੇ ਸਿਰ ਉੱਤੇ ਆਪਣੇ ਦੋਵੇਂ ਹੱਥ ਰੱਖੇ ਅਤੇ ਇਜ਼ਰਾਈਲੀਆਂ ਦੀਆਂ ਸਾਰੀਆਂ ਗ਼ਲਤੀਆਂ, ਉਨ੍ਹਾਂ ਦੇ ਸਾਰੇ ਅਪਰਾਧ ਅਤੇ ਉਨ੍ਹਾਂ ਦੇ ਸਾਰੇ ਪਾਪ ਕਬੂਲ ਕਰ ਕੇ ਉਨ੍ਹਾਂ ਨੂੰ ਮੇਮਣੇ ਦੇ ਸਿਰ ਉੱਤੇ ਰੱਖੇ।+ ਫਿਰ ਇਕ ਆਦਮੀ ਦੇ ਹੱਥ ਉਸ ਮੇਮਣੇ ਨੂੰ ਉਜਾੜ ਵਿਚ ਘੱਲ ਦੇਵੇ ਜਿਸ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।* 22 ਉਹ ਮੇਮਣਾ ਆਪਣੇ ਉੱਤੇ ਉਨ੍ਹਾਂ ਦੀਆਂ ਸਾਰੀਆਂ ਗ਼ਲਤੀਆਂ+ ਉਜਾੜ ਵਿਚ+ ਲੈ ਜਾਵੇਗਾ ਅਤੇ ਉਹ ਆਦਮੀ ਮੇਮਣੇ ਨੂੰ ਉਜਾੜ ਵਿਚ ਛੱਡ ਦੇਵੇਗਾ।+

  • ਯਸਾਯਾਹ 43:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਮੈਂ, ਹਾਂ, ਮੈਂ ਹੀ ਹਾਂ ਉਹ ਜੋ ਆਪਣੀ ਖ਼ਾਤਰ ਤੇਰੇ ਅਪਰਾਧ* ਮਿਟਾਉਂਦਾ ਹਾਂ+

      ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।+

  • ਯਿਰਮਿਯਾਹ 31:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 “ਉਨ੍ਹਾਂ ਵਿੱਚੋਂ ਕੋਈ ਵੀ ਆਪਣੇ ਗੁਆਂਢੀ ਨੂੰ ਤੇ ਆਪਣੇ ਭਰਾ ਨੂੰ ਇਹ ਕਹਿ ਕੇ ਸਿੱਖਿਆ ਨਹੀਂ ਦੇਵੇਗਾ: ‘ਯਹੋਵਾਹ ਨੂੰ ਜਾਣੋ!’+ ਕਿਉਂਕਿ ਉਹ ਸਾਰੇ, ਛੋਟੇ ਤੋਂ ਲੈ ਕੇ ਵੱਡੇ ਲੋਕਾਂ ਤਕ, ਮੈਨੂੰ ਜਾਣਦੇ ਹੋਣਗੇ,”+ ਯਹੋਵਾਹ ਕਹਿੰਦਾ ਹੈ। “ਮੈਂ ਉਨ੍ਹਾਂ ਦੀ ਗ਼ਲਤੀ ਮਾਫ਼ ਕਰਾਂਗਾ ਅਤੇ ਮੈਂ ਉਨ੍ਹਾਂ ਦਾ ਪਾਪ ਦੁਬਾਰਾ ਯਾਦ ਨਹੀਂ ਕਰਾਂਗਾ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ