ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 47:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਕਿਉਂਕਿ ਅੱਤ ਮਹਾਨ ਯਹੋਵਾਹ ਸ਼ਰਧਾ ਦੇ ਲਾਇਕ ਹੈ;+

      ਉਹ ਸਾਰੀ ਧਰਤੀ ਉੱਤੇ ਮਹਾਨ ਰਾਜਾ ਹੈ।+

  • ਜ਼ਬੂਰ 145:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਤੇਰਾ ਰਾਜ ਸਦਾ ਕਾਇਮ ਰਹਿਣ ਵਾਲਾ ਰਾਜ ਹੈ

      ਅਤੇ ਤੇਰੀ ਹਕੂਮਤ ਪੀੜ੍ਹੀਓ-ਪੀੜ੍ਹੀ ਰਹੇਗੀ।+

  • ਦਾਨੀਏਲ 4:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਤੈਨੂੰ ਇਨਸਾਨਾਂ ਵਿੱਚੋਂ ਕੱਢਿਆ ਜਾਵੇਗਾ ਅਤੇ ਤੂੰ ਜੰਗਲੀ ਜਾਨਵਰਾਂ ਦੇ ਨਾਲ ਰਹੇਂਗਾ ਅਤੇ ਤੂੰ ਬਲਦਾਂ ਵਾਂਗ ਘਾਹ ਖਾਵੇਂਗਾ। ਤੇਰਾ ਸਰੀਰ ਆਕਾਸ਼ ਦੀ ਤ੍ਰੇਲ ਨਾਲ ਭਿੱਜੇਗਾ+ ਅਤੇ ਤੇਰੇ ਉੱਤੇ ਸੱਤ ਸਮੇਂ+ ਬੀਤਣਗੇ+ ਅਤੇ ਫਿਰ ਤੂੰ ਜਾਣ ਲਵੇਂਗਾ ਕਿ ਅੱਤ ਮਹਾਨ ਇਨਸਾਨੀ ਹਕੂਮਤਾਂ ʼਤੇ ਰਾਜ ਕਰਦਾ ਹੈ ਅਤੇ ਉਹ ਜਿਸ ਨੂੰ ਚਾਹੇ, ਰਾਜ ਦਿੰਦਾ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ