ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅੱਯੂਬ 38:37
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 37 ਕੌਣ ਇੰਨਾ ਬੁੱਧੀਮਾਨ ਹੈ ਕਿ ਬੱਦਲਾਂ ਨੂੰ ਗਿਣ ਸਕੇ

      ਜਾਂ ਕੌਣ ਆਕਾਸ਼ ਦੀਆਂ ਗਾਗਰਾਂ ਨੂੰ ਡੋਲ੍ਹ ਸਕਦਾ ਹੈ+

  • ਜ਼ਬੂਰ 147:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਜਿਹੜਾ ਆਕਾਸ਼ ਨੂੰ ਬੱਦਲਾਂ ਨਾਲ ਕੱਜਦਾ ਹੈ,

      ਜਿਹੜਾ ਧਰਤੀ ʼਤੇ ਮੀਂਹ ਵਰ੍ਹਾਉਂਦਾ ਹੈ,+

      ਜਿਹੜਾ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।+

  • ਯਿਰਮਿਯਾਹ 10:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਜਦ ਉਹ ਗਰਜਦਾ ਹੈ,

      ਤਾਂ ਆਕਾਸ਼ ਦੇ ਪਾਣੀਆਂ ਵਿਚ ਹਲਚਲ ਮੱਚ ਜਾਂਦੀ ਹੈ।+

      ਉਹ ਧਰਤੀ ਦੇ ਕੋਨੇ-ਕੋਨੇ ਤੋਂ ਭਾਫ਼* ਨੂੰ ਉੱਪਰ ਚੁੱਕਦਾ ਹੈ।+

      ਉਹ ਮੀਂਹ ਪਾਉਂਦਾ ਅਤੇ ਬਿਜਲੀ ਚਮਕਾਉਂਦਾ ਹੈ,

      ਉਹ ਆਪਣੇ ਭੰਡਾਰਾਂ ਵਿੱਚੋਂ ਹਵਾ ਨੂੰ ਬਾਹਰ ਲਿਆਉਂਦਾ ਹੈ।+

  • ਆਮੋਸ 9:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ‘ਜਿਹੜਾ ਆਕਾਸ਼ ਤਕ ਆਪਣੀ ਪੌੜੀ ਬਣਾਉਂਦਾ ਹੈ

      ਅਤੇ ਧਰਤੀ ʼਤੇ ਆਪਣੀ ਇਮਾਰਤ* ਉਸਾਰਦਾ ਹੈ,

      ਜੋ ਸਮੁੰਦਰ ਦੇ ਪਾਣੀਆਂ ਨੂੰ ਆਪਣੇ ਕੋਲ ਬੁਲਾਉਂਦਾ ਹੈ

      ਅਤੇ ਉਨ੍ਹਾਂ ਨੂੰ ਧਰਤੀ ʼਤੇ ਵਰ੍ਹਾਉਂਦਾ ਹੈ+

      ​—ਉਸ ਦਾ ਨਾਂ ਯਹੋਵਾਹ ਹੈ।’+

  • ਮੱਤੀ 5:45
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 45 ਤਾਂਕਿ ਤੁਸੀਂ ਆਪਣੇ ਸਵਰਗੀ ਪਿਤਾ ਦੇ ਪੁੱਤਰ ਬਣੋ+ ਕਿਉਂਕਿ ਉਹ ਆਪਣਾ ਸੂਰਜ ਬੁਰਿਆਂ ਅਤੇ ਚੰਗਿਆਂ ਦੋਹਾਂ ʼਤੇ ਚਾੜ੍ਹਦਾ ਹੈ ਅਤੇ ਨੇਕ ਤੇ ਦੁਸ਼ਟ ਦੋਹਾਂ ʼਤੇ ਮੀਂਹ ਵਰ੍ਹਾਉਂਦਾ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ