-
ਉਤਪਤ 1:21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 ਅਤੇ ਪਰਮੇਸ਼ੁਰ ਨੇ ਵੱਡੇ ਸਮੁੰਦਰੀ ਜੀਵ-ਜੰਤੂ ਅਤੇ ਪਾਣੀ ਵਿਚ ਰਹਿਣ ਵਾਲੇ ਸਾਰੇ ਜੀਵ-ਜੰਤੂ ਉਨ੍ਹਾਂ ਦੀਆਂ ਕਿਸਮਾਂ ਅਨੁਸਾਰ ਅਤੇ ਖੰਭਾਂ ਵਾਲੇ ਜੀਵ ਉਨ੍ਹਾਂ ਦੀਆਂ ਕਿਸਮਾਂ ਅਨੁਸਾਰ ਬਣਾਏ। ਪਰਮੇਸ਼ੁਰ ਨੇ ਦੇਖਿਆ ਕਿ ਇਹ ਵਧੀਆ ਸੀ।
-