-
ਉਤਪਤ 23:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 “ਮੈਂ ਤੁਹਾਡੇ ਦੇਸ਼ ਵਿਚ ਪਰਦੇਸੀ ਹਾਂ।+ ਕਿਰਪਾ ਕਰ ਕੇ ਤੁਸੀਂ ਆਪਣੀ ਜ਼ਮੀਨ ਵਿੱਚੋਂ ਕੁਝ ਮੈਨੂੰ ਵੇਚ ਦਿਓ ਤਾਂਕਿ ਉੱਥੇ ਮੈਂ ਆਪਣੀ ਪਤਨੀ ਨੂੰ ਦਫ਼ਨਾ ਸਕਾਂ।”
-
-
ਰਸੂਲਾਂ ਦੇ ਕੰਮ 7:4, 5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਫਿਰ ਉਹ ਕਸਦੀਆਂ ਦਾ ਦੇਸ਼ ਛੱਡ ਕੇ ਹਾਰਾਨ ਵਿਚ ਵੱਸ ਗਿਆ। ਉੱਥੇ ਉਸ ਦੇ ਪਿਤਾ ਦੇ ਮਰਨ ਤੋਂ ਬਾਅਦ+ ਪਰਮੇਸ਼ੁਰ ਨੇ ਉਸ ਨੂੰ ਇਸ ਦੇਸ਼ ਵਿਚ ਆ ਕੇ ਰਹਿਣ ਲਈ ਕਿਹਾ ਜਿੱਥੇ ਹੁਣ ਤੁਸੀਂ ਵੱਸਦੇ ਹੋ।+ 5 ਉਸ ਸਮੇਂ ਪਰਮੇਸ਼ੁਰ ਨੇ ਉਸ ਨੂੰ ਵਿਰਾਸਤ ਦੇ ਤੌਰ ਤੇ ਇਸ ਦੇਸ਼ ਵਿਚ ਕੋਈ ਜ਼ਮੀਨ ਨਾ ਦਿੱਤੀ, ਇੱਥੋਂ ਤਕ ਕਿ ਪੈਰ ਰੱਖਣ ਜੋਗੀ ਵੀ ਥਾਂ ਨਾ ਦਿੱਤੀ; ਪਰ ਪਰਮੇਸ਼ੁਰ ਨੇ ਉਸ ਨਾਲ ਵਾਅਦਾ ਕੀਤਾ ਸੀ ਕਿ ਇਹ ਦੇਸ਼ ਉਸ ਨੂੰ ਅਤੇ ਉਸ ਤੋਂ ਬਾਅਦ ਉਸ ਦੀ ਸੰਤਾਨ* ਨੂੰ ਦਿੱਤਾ ਜਾਵੇਗਾ,+ ਭਾਵੇਂ ਕਿ ਉਸ ਵੇਲੇ ਉਸ ਦੇ ਕੋਈ ਔਲਾਦ ਨਹੀਂ ਸੀ।
-