ਰਸੂਲਾਂ ਦੇ ਕੰਮ 7:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਅਤੇ ਉਸ ਨੂੰ ਉਸ ਦੇ ਸਾਰੇ ਕਸ਼ਟਾਂ ਤੋਂ ਛੁਡਾਇਆ ਅਤੇ ਉਸ ਨੂੰ ਇਸ ਯੋਗ ਬਣਾਇਆ ਕਿ ਉਹ ਮਿਸਰ ਦੇ ਰਾਜੇ ਫ਼ਿਰਊਨ ਦੀ ਮਿਹਰ ਪਾਵੇ ਅਤੇ ਉਸ ਅੱਗੇ ਬੁੱਧੀਮਾਨ ਸਾਬਤ ਹੋਵੇ। ਫ਼ਿਰਊਨ ਨੇ ਉਸ ਨੂੰ ਮਿਸਰ ਅਤੇ ਆਪਣੇ ਸਾਰੇ ਘਰਾਣੇ ਦਾ ਮੁਖੀ ਬਣਾਇਆ।+
10 ਅਤੇ ਉਸ ਨੂੰ ਉਸ ਦੇ ਸਾਰੇ ਕਸ਼ਟਾਂ ਤੋਂ ਛੁਡਾਇਆ ਅਤੇ ਉਸ ਨੂੰ ਇਸ ਯੋਗ ਬਣਾਇਆ ਕਿ ਉਹ ਮਿਸਰ ਦੇ ਰਾਜੇ ਫ਼ਿਰਊਨ ਦੀ ਮਿਹਰ ਪਾਵੇ ਅਤੇ ਉਸ ਅੱਗੇ ਬੁੱਧੀਮਾਨ ਸਾਬਤ ਹੋਵੇ। ਫ਼ਿਰਊਨ ਨੇ ਉਸ ਨੂੰ ਮਿਸਰ ਅਤੇ ਆਪਣੇ ਸਾਰੇ ਘਰਾਣੇ ਦਾ ਮੁਖੀ ਬਣਾਇਆ।+