-
ਉਤਪਤ 15:13, 14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਫਿਰ ਪਰਮੇਸ਼ੁਰ ਨੇ ਅਬਰਾਮ ਨੂੰ ਕਿਹਾ: “ਤੂੰ ਇਹ ਗੱਲ ਪੱਕੇ ਤੌਰ ਤੇ ਜਾਣ ਲੈ ਕਿ ਤੇਰੀ ਸੰਤਾਨ* ਇਕ ਬੇਗਾਨੇ ਦੇਸ਼ ਵਿਚ ਜਾ ਕੇ ਪਰਦੇਸੀਆਂ ਵਜੋਂ ਰਹੇਗੀ ਅਤੇ ਉੱਥੇ ਲੋਕ ਉਸ ਨੂੰ ਗ਼ੁਲਾਮ ਬਣਾ ਕੇ ਉਸ ʼਤੇ 400 ਸਾਲ ਅਤਿਆਚਾਰ ਕਰਨਗੇ।+ 14 ਪਰ ਮੈਂ ਉਸ ਕੌਮ ਨੂੰ ਸਜ਼ਾ ਦਿਆਂਗਾ ਜਿਹੜੀ ਉਸ ਨੂੰ ਗ਼ੁਲਾਮ ਬਣਾਵੇਗੀ+ ਅਤੇ ਬਾਅਦ ਵਿਚ ਤੇਰੀ ਸੰਤਾਨ ਉੱਥੋਂ ਬਹੁਤ ਸਾਰੀਆਂ ਚੀਜ਼ਾਂ ਲੈ ਕੇ ਜਾਵੇਗੀ।+
-
-
ਕੂਚ 3:22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 ਹਰ ਔਰਤ ਆਪਣੇ ਗੁਆਂਢੀ ਅਤੇ ਆਪਣੇ ਘਰ ਰਹਿ ਰਹੀ ਔਰਤ ਤੋਂ ਸੋਨੇ-ਚਾਂਦੀ ਦੀਆਂ ਚੀਜ਼ਾਂ ਅਤੇ ਕੱਪੜੇ ਮੰਗੇ ਅਤੇ ਤੁਸੀਂ ਉਹ ਆਪਣੇ ਧੀਆਂ-ਪੁੱਤਰਾਂ ਦੇ ਪਾਓਗੇ; ਤੁਸੀਂ ਮਿਸਰੀਆਂ ਨੂੰ ਲੁੱਟ ਲਓਗੇ।”+
-