1 ਇਤਿਹਾਸ 16:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਚੰਗਾ ਹੈ;+ਉਸ ਦਾ ਅਟੱਲ ਪਿਆਰ ਸਦਾ ਰਹਿੰਦਾ ਹੈ।+ ਅਜ਼ਰਾ 3:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਅਤੇ ਉਹ ਯਹੋਵਾਹ ਦੀ ਮਹਿਮਾ ਤੇ ਉਸ ਦਾ ਧੰਨਵਾਦ ਕਰਨ ਲਈ ਵਾਰੀ-ਵਾਰੀ ਗਾਉਣ ਲੱਗੇ,+ “ਕਿਉਂਕਿ ਉਹ ਚੰਗਾ ਹੈ; ਇਜ਼ਰਾਈਲ ਲਈ ਉਸ ਦਾ ਅਟੱਲ ਪਿਆਰ ਸਦਾ ਰਹਿੰਦਾ ਹੈ।”+ ਫਿਰ ਸਾਰੇ ਲੋਕ ਉੱਚੀ ਆਵਾਜ਼ ਵਿਚ ਯਹੋਵਾਹ ਦੀ ਮਹਿਮਾ ਕਰਨ ਲੱਗ ਪਏ ਕਿਉਂਕਿ ਯਹੋਵਾਹ ਦੇ ਭਵਨ ਦੀ ਨੀਂਹ ਧਰੀ ਗਈ ਸੀ। ਜ਼ਬੂਰ 103:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਪਰ ਜਿਹੜੇ ਯਹੋਵਾਹ ਤੋਂ ਡਰਦੇ ਹਨਉਹ ਉਨ੍ਹਾਂ ਨਾਲ ਹਮੇਸ਼ਾ-ਹਮੇਸ਼ਾ* ਅਟੱਲ ਪਿਆਰ ਕਰਦਾ ਰਹੇਗਾ+ਅਤੇ ਉਨ੍ਹਾਂ ਦੇ ਬੱਚਿਆਂ ਦੇ ਬੱਚਿਆਂ ਨਾਲ ਆਪਣੇ ਧਰਮੀ ਅਸੂਲਾਂ ਮੁਤਾਬਕ ਪੇਸ਼ ਆਵੇਗਾ।+ ਜ਼ਬੂਰ 107:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 107 ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਚੰਗਾ ਹੈ;+ਉਸ ਦਾ ਅਟੱਲ ਪਿਆਰ ਸਦਾ ਰਹਿੰਦਾ ਹੈ।+
11 ਅਤੇ ਉਹ ਯਹੋਵਾਹ ਦੀ ਮਹਿਮਾ ਤੇ ਉਸ ਦਾ ਧੰਨਵਾਦ ਕਰਨ ਲਈ ਵਾਰੀ-ਵਾਰੀ ਗਾਉਣ ਲੱਗੇ,+ “ਕਿਉਂਕਿ ਉਹ ਚੰਗਾ ਹੈ; ਇਜ਼ਰਾਈਲ ਲਈ ਉਸ ਦਾ ਅਟੱਲ ਪਿਆਰ ਸਦਾ ਰਹਿੰਦਾ ਹੈ।”+ ਫਿਰ ਸਾਰੇ ਲੋਕ ਉੱਚੀ ਆਵਾਜ਼ ਵਿਚ ਯਹੋਵਾਹ ਦੀ ਮਹਿਮਾ ਕਰਨ ਲੱਗ ਪਏ ਕਿਉਂਕਿ ਯਹੋਵਾਹ ਦੇ ਭਵਨ ਦੀ ਨੀਂਹ ਧਰੀ ਗਈ ਸੀ।
17 ਪਰ ਜਿਹੜੇ ਯਹੋਵਾਹ ਤੋਂ ਡਰਦੇ ਹਨਉਹ ਉਨ੍ਹਾਂ ਨਾਲ ਹਮੇਸ਼ਾ-ਹਮੇਸ਼ਾ* ਅਟੱਲ ਪਿਆਰ ਕਰਦਾ ਰਹੇਗਾ+ਅਤੇ ਉਨ੍ਹਾਂ ਦੇ ਬੱਚਿਆਂ ਦੇ ਬੱਚਿਆਂ ਨਾਲ ਆਪਣੇ ਧਰਮੀ ਅਸੂਲਾਂ ਮੁਤਾਬਕ ਪੇਸ਼ ਆਵੇਗਾ।+