ਕੂਚ 17:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਇਸ ਲਈ ਲੋਕ ਮੂਸਾ ਨਾਲ ਲੜਦੇ+ ਹੋਏ ਕਹਿਣ ਲੱਗੇ: “ਸਾਨੂੰ ਪੀਣ ਲਈ ਪਾਣੀ ਦੇ।” ਪਰ ਮੂਸਾ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਮੇਰੇ ਨਾਲ ਕਿਉਂ ਲੜ ਰਹੇ ਹੋ? ਤੁਸੀਂ ਕਿਉਂ ਵਾਰ-ਵਾਰ ਯਹੋਵਾਹ ਨੂੰ ਪਰਖਦੇ ਹੋ?”+ ਜ਼ਬੂਰ 78:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਉਨ੍ਹਾਂ ਨੇ ਪਰਮੇਸ਼ੁਰ ਤੋਂ ਉਸ ਭੋਜਨ ਦੀ ਮੰਗ ਕੀਤੀ ਜਿਸ ਦੀ ਉਨ੍ਹਾਂ ਨੂੰ ਲਾਲਸਾ ਸੀਇਸ ਤਰ੍ਹਾਂ ਉਨ੍ਹਾਂ ਨੇ ਆਪਣੇ ਦਿਲਾਂ ਵਿਚ ਉਸ ਨੂੰ ਚੁਣੌਤੀ ਦਿੱਤੀ।*+ 1 ਕੁਰਿੰਥੀਆਂ 10:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਨਾ ਹੀ ਅਸੀਂ ਯਹੋਵਾਹ* ਨੂੰ ਪਰਖੀਏ,+ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਉਸ ਨੂੰ ਪਰਖਿਆ ਸੀ ਅਤੇ ਇਸ ਕਰਕੇ ਉਹ ਸੱਪਾਂ ਦੇ ਡੰਗਣ ਨਾਲ ਮਾਰੇ ਗਏ ਸਨ।+ ਇਬਰਾਨੀਆਂ 3:8, 9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਤਾਂ ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰਿਓ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਉਜਾੜ ਵਿਚ ਆਪਣੇ ਦਿਲਾਂ ਨੂੰ ਕਠੋਰ ਕਰ ਕੇ ਮੈਨੂੰ ਡਾਢਾ ਗੁੱਸਾ ਚੜ੍ਹਾਇਆ ਸੀ।+ ਉਸ ਦਿਨ ਉਨ੍ਹਾਂ ਨੇ 9 ਮੈਨੂੰ ਪਰਖਿਆ ਸੀ ਅਤੇ ਮੈਨੂੰ ਚੁਣੌਤੀ ਦਿੱਤੀ ਸੀ, ਭਾਵੇਂ ਕਿ ਉਨ੍ਹਾਂ ਨੇ 40 ਸਾਲ ਮੇਰੇ ਕੰਮ ਦੇਖੇ ਸਨ।+
2 ਇਸ ਲਈ ਲੋਕ ਮੂਸਾ ਨਾਲ ਲੜਦੇ+ ਹੋਏ ਕਹਿਣ ਲੱਗੇ: “ਸਾਨੂੰ ਪੀਣ ਲਈ ਪਾਣੀ ਦੇ।” ਪਰ ਮੂਸਾ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਮੇਰੇ ਨਾਲ ਕਿਉਂ ਲੜ ਰਹੇ ਹੋ? ਤੁਸੀਂ ਕਿਉਂ ਵਾਰ-ਵਾਰ ਯਹੋਵਾਹ ਨੂੰ ਪਰਖਦੇ ਹੋ?”+
18 ਉਨ੍ਹਾਂ ਨੇ ਪਰਮੇਸ਼ੁਰ ਤੋਂ ਉਸ ਭੋਜਨ ਦੀ ਮੰਗ ਕੀਤੀ ਜਿਸ ਦੀ ਉਨ੍ਹਾਂ ਨੂੰ ਲਾਲਸਾ ਸੀਇਸ ਤਰ੍ਹਾਂ ਉਨ੍ਹਾਂ ਨੇ ਆਪਣੇ ਦਿਲਾਂ ਵਿਚ ਉਸ ਨੂੰ ਚੁਣੌਤੀ ਦਿੱਤੀ।*+
9 ਨਾ ਹੀ ਅਸੀਂ ਯਹੋਵਾਹ* ਨੂੰ ਪਰਖੀਏ,+ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਉਸ ਨੂੰ ਪਰਖਿਆ ਸੀ ਅਤੇ ਇਸ ਕਰਕੇ ਉਹ ਸੱਪਾਂ ਦੇ ਡੰਗਣ ਨਾਲ ਮਾਰੇ ਗਏ ਸਨ।+
8 ਤਾਂ ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰਿਓ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਉਜਾੜ ਵਿਚ ਆਪਣੇ ਦਿਲਾਂ ਨੂੰ ਕਠੋਰ ਕਰ ਕੇ ਮੈਨੂੰ ਡਾਢਾ ਗੁੱਸਾ ਚੜ੍ਹਾਇਆ ਸੀ।+ ਉਸ ਦਿਨ ਉਨ੍ਹਾਂ ਨੇ 9 ਮੈਨੂੰ ਪਰਖਿਆ ਸੀ ਅਤੇ ਮੈਨੂੰ ਚੁਣੌਤੀ ਦਿੱਤੀ ਸੀ, ਭਾਵੇਂ ਕਿ ਉਨ੍ਹਾਂ ਨੇ 40 ਸਾਲ ਮੇਰੇ ਕੰਮ ਦੇਖੇ ਸਨ।+