-
ਕੂਚ 32:10, 11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਇਸ ਕਰਕੇ ਮੈਨੂੰ ਨਾ ਰੋਕ। ਮੈਂ ਆਪਣੇ ਗੁੱਸੇ ਦੀ ਅੱਗ ਨਾਲ ਉਨ੍ਹਾਂ ਨੂੰ ਭਸਮ ਕਰ ਦਿਆਂਗਾ ਅਤੇ ਮੈਂ ਤੇਰੇ ਤੋਂ ਇਕ ਵੱਡੀ ਕੌਮ ਬਣਾਵਾਂਗਾ।”+
11 ਫਿਰ ਮੂਸਾ ਨੇ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਮਿੰਨਤਾਂ ਕਰਦੇ ਹੋਏ ਕਿਹਾ:+ “ਹੇ ਯਹੋਵਾਹ, ਤੂੰ ਆਪਣੇ ਲੋਕਾਂ ਨੂੰ ਵੱਡੀ ਤਾਕਤ ਅਤੇ ਬਲਵੰਤ ਹੱਥ ਨਾਲ ਮਿਸਰ ਵਿੱਚੋਂ ਕੱਢ ਲਿਆਇਆ ਸੀ। ਹੁਣ ਤੂੰ ਕਿਉਂ ਉਨ੍ਹਾਂ ਨੂੰ ਆਪਣੇ ਗੁੱਸੇ ਦੀ ਅੱਗ ਨਾਲ ਭਸਮ ਕਰਨਾ ਚਾਹੁੰਦਾ ਹੈਂ?+
-
-
ਬਿਵਸਥਾ ਸਾਰ 9:14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਮੈਨੂੰ ਨਾ ਰੋਕ। ਮੈਂ ਇਨ੍ਹਾਂ ਦਾ ਨਾਸ਼ ਕਰ ਦਿਆਂਗਾ ਅਤੇ ਧਰਤੀ ਉੱਤੋਂ ਇਨ੍ਹਾਂ ਦਾ ਨਾਂ ਮਿਟਾ ਦਿਆਂਗਾ ਅਤੇ ਮੈਂ ਤੇਰੇ ਤੋਂ ਇਕ ਵੱਡੀ ਅਤੇ ਤਾਕਤਵਰ ਕੌਮ ਬਣਾਵਾਂਗਾ।’+
-