-
ਬਿਵਸਥਾ ਸਾਰ 7:1, 2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 “ਜਦੋਂ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਉਸ ਦੇਸ਼ ਵਿਚ ਲੈ ਜਾਵੇਗਾ ਜਿੱਥੇ ਤੁਸੀਂ ਜਾਣ ਵਾਲੇ ਹੋ ਅਤੇ ਜਿਸ ʼਤੇ ਤੁਸੀਂ ਕਬਜ਼ਾ ਕਰਨ ਵਾਲੇ ਹੋ,+ ਤਾਂ ਉਹ ਤੁਹਾਡੇ ਅੱਗਿਓਂ ਇਨ੍ਹਾਂ ਸੱਤ ਕੌਮਾਂ ਨੂੰ ਕੱਢ ਦੇਵੇਗਾ+ ਜੋ ਤੁਹਾਡੇ ਤੋਂ ਵੱਡੀਆਂ ਅਤੇ ਤਾਕਤਵਰ ਹਨ:+ ਹਿੱਤੀ, ਗਿਰਗਾਸ਼ੀ, ਅਮੋਰੀ,+ ਕਨਾਨੀ, ਪਰਿੱਜੀ, ਹਿੱਵੀ ਅਤੇ ਯਬੂਸੀ।+ 2 ਤੁਹਾਡਾ ਪਰਮੇਸ਼ੁਰ ਯਹੋਵਾਹ ਉਨ੍ਹਾਂ ਕੌਮਾਂ ਨੂੰ ਤੁਹਾਡੇ ਹਵਾਲੇ ਕਰ ਦੇਵੇਗਾ ਅਤੇ ਤੁਸੀਂ ਉਨ੍ਹਾਂ ਨੂੰ ਹਰਾ ਦਿਓਗੇ।+ ਤੁਸੀਂ ਜ਼ਰੂਰ ਉਨ੍ਹਾਂ ਦਾ ਨਾਸ਼ ਕਰ ਦੇਣਾ।+ ਤੁਸੀਂ ਉਨ੍ਹਾਂ ਨਾਲ ਨਾ ਤਾਂ ਕੋਈ ਇਕਰਾਰ ਕਰਨਾ ਅਤੇ ਨਾ ਹੀ ਉਨ੍ਹਾਂ ʼਤੇ ਤਰਸ ਖਾਣਾ।+
-