-
ਨਿਆਈਆਂ 2:11, 12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਇਸ ਲਈ ਇਜ਼ਰਾਈਲੀਆਂ ਨੇ ਉਹੀ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ ਅਤੇ ਉਨ੍ਹਾਂ ਨੇ ਬਆਲਾਂ ਦੀ ਸੇਵਾ* ਕੀਤੀ।+ 12 ਇਸ ਤਰ੍ਹਾਂ ਉਨ੍ਹਾਂ ਨੇ ਆਪਣੇ ਪੂਰਵਜਾਂ ਦੇ ਪਰਮੇਸ਼ੁਰ ਯਹੋਵਾਹ ਨੂੰ ਛੱਡ ਦਿੱਤਾ ਜਿਹੜਾ ਉਨ੍ਹਾਂ ਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਸੀ।+ ਉਹ ਹੋਰ ਦੇਵਤਿਆਂ, ਹਾਂ, ਆਪਣੇ ਆਲੇ-ਦੁਆਲੇ ਦੇ ਲੋਕਾਂ ਦੇ ਦੇਵਤਿਆਂ ਮਗਰ ਲੱਗ ਗਏ+ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ। ਇਸ ਤਰ੍ਹਾਂ ਕਰ ਕੇ ਉਨ੍ਹਾਂ ਨੇ ਯਹੋਵਾਹ ਦਾ ਕ੍ਰੋਧ ਭੜਕਾਇਆ।+
-