32 ਤੁਸੀਂ ਉਨ੍ਹਾਂ ਨਾਲ ਜਾਂ ਉਨ੍ਹਾਂ ਦੇ ਦੇਵੀ-ਦੇਵਤਿਆਂ ਨਾਲ ਇਕਰਾਰ ਨਾ ਕਰਿਓ।+ 33 ਤੁਸੀਂ ਉਨ੍ਹਾਂ ਨੂੰ ਆਪਣੇ ਦੇਸ਼ ਵਿਚ ਵੱਸਣ ਨਾ ਦਿਓ। ਨਹੀਂ ਤਾਂ ਉਹ ਤੁਹਾਨੂੰ ਆਪਣੇ ਪਿੱਛੇ ਲਾ ਕੇ ਤੁਹਾਡੇ ਤੋਂ ਮੇਰੇ ਖ਼ਿਲਾਫ਼ ਪਾਪ ਕਰਾਉਣਗੇ। ਜੇ ਤੁਸੀਂ ਉਨ੍ਹਾਂ ਦੇ ਦੇਵੀ-ਦੇਵਤਿਆਂ ਦੀ ਭਗਤੀ ਕਰੋਗੇ, ਤਾਂ ਇਹ ਜ਼ਰੂਰ ਤੁਹਾਡੇ ਲਈ ਫੰਦਾ ਬਣ ਜਾਵੇਗੀ।”+