ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 34:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਯਹੋਵਾਹ ਨੇ ਉਸ ਦੇ ਅੱਗਿਓਂ ਦੀ ਲੰਘਦੇ ਹੋਏ ਐਲਾਨ ਕੀਤਾ: “ਯਹੋਵਾਹ, ਯਹੋਵਾਹ, ਦਇਆਵਾਨ+ ਅਤੇ ਰਹਿਮਦਿਲ*+ ਪਰਮੇਸ਼ੁਰ ਜੋ ਛੇਤੀ ਗੁੱਸਾ ਨਹੀਂ ਕਰਦਾ+ ਅਤੇ ਉਹ ਅਟੱਲ ਪਿਆਰ+ ਅਤੇ ਸੱਚਾਈ*+ ਨਾਲ ਭਰਪੂਰ ਹੈ,

  • ਬਿਵਸਥਾ ਸਾਰ 32:36
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 36 ਯਹੋਵਾਹ ਆਪਣੇ ਲੋਕਾਂ ਨਾਲ ਨਿਆਂ ਕਰੇਗਾ,+

      ਅਤੇ ਉਹ ਆਪਣੇ ਸੇਵਕਾਂ ʼਤੇ ਤਰਸ ਖਾਵੇਗਾ+

      ਜਦ ਉਹ ਦੇਖੇਗਾ ਕਿ ਉਨ੍ਹਾਂ ਦੀ ਤਾਕਤ ਖ਼ਤਮ ਹੋ ਗਈ ਹੈ

      ਅਤੇ ਸਿਰਫ਼ ਲਾਚਾਰ ਅਤੇ ਕਮਜ਼ੋਰ ਲੋਕ ਹੀ ਬਚੇ ਹਨ।

  • ਯਸਾਯਾਹ 63:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਮੈਂ ਯਹੋਵਾਹ ਦੇ ਅਟੱਲ ਪਿਆਰ ਦੇ ਕੰਮਾਂ ਦਾ ਐਲਾਨ ਕਰਾਂਗਾ,

      ਹਾਂ, ਯਹੋਵਾਹ ਦੇ ਉਨ੍ਹਾਂ ਕੰਮਾਂ ਦਾ ਜੋ ਤਾਰੀਫ਼ ਦੇ ਲਾਇਕ ਹਨ

      ਕਿਉਂਕਿ ਯਹੋਵਾਹ ਨੇ ਸਾਡੇ ਲਈ ਬਹੁਤ ਕੁਝ ਕੀਤਾ ਹੈ,+

      ਉਸ ਨੇ ਆਪਣੀ ਦਇਆ ਤੇ ਆਪਣੇ ਬੇਹੱਦ ਅਟੱਲ ਪਿਆਰ ਦੇ ਕਾਰਨ

      ਇਜ਼ਰਾਈਲ ਦੇ ਘਰਾਣੇ ਲਈ ਢੇਰ ਸਾਰੇ ਚੰਗੇ ਕੰਮ ਕੀਤੇ ਹਨ।

  • ਵਿਰਲਾਪ 3:32
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਭਾਵੇਂ ਉਸ ਨੇ ਸਾਨੂੰ ਦੁੱਖ ਦਿੱਤਾ ਹੈ, ਪਰ ਉਹ ਆਪਣੇ ਬੇਹੱਦ ਅਟੱਲ ਪਿਆਰ ਕਰਕੇ ਸਾਡੇ ʼਤੇ ਦਇਆ ਵੀ ਕਰੇਗਾ।+

  • ਯੋਏਲ 2:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਆਪਣੇ ਦਿਲਾਂ ਨੂੰ ਪਾੜੋ+ ਨਾ ਕਿ ਆਪਣੇ ਕੱਪੜਿਆਂ ਨੂੰ+

      ਅਤੇ ਆਪਣੇ ਪਰਮੇਸ਼ੁਰ ਯਹੋਵਾਹ ਕੋਲ ਮੁੜ ਆਓ

      ਕਿਉਂਕਿ ਉਹ ਰਹਿਮਦਿਲ* ਅਤੇ ਦਇਆਵਾਨ ਪਰਮੇਸ਼ੁਰ ਹੈ, ਉਹ ਛੇਤੀ ਗੁੱਸਾ ਨਹੀਂ ਕਰਦਾ+ ਅਤੇ ਅਟੱਲ ਪਿਆਰ ਨਾਲ ਭਰਪੂਰ ਹੈ+

      ਅਤੇ ਉਹ ਬਿਪਤਾ ਲਿਆਉਣ ਦੇ ਫ਼ੈਸਲੇ ʼਤੇ ਦੁਬਾਰਾ ਸੋਚ-ਵਿਚਾਰ ਕਰੇਗਾ।*

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ