ਜ਼ਬੂਰ 146:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਹ ਉਨ੍ਹਾਂ ਲੋਕਾਂ ਦਾ ਨਿਆਂ ਕਰਦਾ ਹੈ ਜਿਨ੍ਹਾਂ ਨਾਲ ਠੱਗੀ ਹੁੰਦੀ ਹੈ,ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ।+ ਯਹੋਵਾਹ ਕੈਦੀਆਂ ਨੂੰ ਆਜ਼ਾਦ ਕਰਦਾ ਹੈ।+ ਲੂਕਾ 1:53 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 53 ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ ਹੈ+ ਅਤੇ ਅਮੀਰਾਂ ਨੂੰ ਖਾਲੀ ਹੱਥ ਤੋਰਿਆ ਹੈ।
7 ਉਹ ਉਨ੍ਹਾਂ ਲੋਕਾਂ ਦਾ ਨਿਆਂ ਕਰਦਾ ਹੈ ਜਿਨ੍ਹਾਂ ਨਾਲ ਠੱਗੀ ਹੁੰਦੀ ਹੈ,ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ।+ ਯਹੋਵਾਹ ਕੈਦੀਆਂ ਨੂੰ ਆਜ਼ਾਦ ਕਰਦਾ ਹੈ।+