ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 20:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਸ਼ਬਾ ਨਾਂ ਦਾ ਇਕ ਫ਼ਸਾਦੀ ਆਦਮੀ ਸੀ+ ਜੋ ਬਿਨਯਾਮੀਨੀ ਬਿਕਰੀ ਦਾ ਪੁੱਤਰ ਸੀ। ਉਸ ਨੇ ਨਰਸਿੰਗਾ ਵਜਾਇਆ+ ਅਤੇ ਕਿਹਾ: “ਦਾਊਦ ਨਾਲ ਸਾਡਾ ਕੋਈ ਹਿੱਸਾ ਨਹੀਂ ਅਤੇ ਯੱਸੀ ਦੇ ਪੁੱਤਰ ਦੀ ਵਿਰਾਸਤ ਵਿਚ ਸਾਡੀ ਕੋਈ ਸਾਂਝ ਨਹੀਂ।+ ਹੇ ਇਜ਼ਰਾਈਲ, ਹਰ ਕੋਈ ਆਪੋ-ਆਪਣੇ ਦੇਵਤਿਆਂ ਕੋਲ* ਮੁੜ ਜਾਵੇ!”+

  • 2 ਸਮੂਏਲ 22:5, 6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਮੌਤ ਦੀਆਂ ਲਹਿਰਾਂ ਨੇ ਮੈਨੂੰ ਲਪੇਟ ਵਿਚ ਲੈ ਲਿਆ ਸੀ;+

      ਨਿਕੰਮੇ ਆਦਮੀਆਂ ਦੇ ਤੇਜ਼ ਹੜ੍ਹਾਂ ਨੇ ਮੈਨੂੰ ਡਰਾਇਆ ਸੀ।+

       6 ਕਬਰ* ਦੀਆਂ ਰੱਸੀਆਂ ਨੇ ਮੈਨੂੰ ਲਪੇਟਿਆ ਹੋਇਆ ਸੀ;+

      ਮੌਤ ਦੇ ਫੰਦੇ ਮੇਰੇ ਸਾਮ੍ਹਣੇ ਸਨ।+

  • ਜ਼ਬੂਰ 22:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਕਿਉਂਕਿ ਕੁੱਤਿਆਂ ਨੇ ਮੈਨੂੰ ਘੇਰਿਆ ਹੋਇਆ ਹੈ;+

      ਦੁਸ਼ਟਾਂ ਦੀ ਟੋਲੀ ਮੈਨੂੰ ਦਬੋਚਣ ਲਈ ਮੇਰੇ ਵੱਲ ਵਧ ਰਹੀ ਹੈ,+

      ਇਕ ਸ਼ੇਰ ਵਾਂਗ ਉਹ ਮੇਰੇ ਹੱਥਾਂ-ਪੈਰਾਂ ʼਤੇ ਚੱਕ ਵੱਢਦੇ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ