ਜ਼ਬੂਰ 22:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਮੈਨੂੰ ਦੇਖਣ ਵਾਲੇ ਮੇਰਾ ਮਜ਼ਾਕ ਉਡਾਉਂਦੇ ਹਨ;+ਉਹ ਮੈਨੂੰ ਤਾਅਨੇ ਮਾਰਦੇ ਹਨ ਅਤੇ ਮਖੌਲ ਵਿਚ ਆਪਣਾ ਸਿਰ ਹਿਲਾ ਕੇ+ ਕਹਿੰਦੇ ਹਨ: ਮੱਤੀ 27:39 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 39 ਉੱਥੋਂ ਲੰਘਣ ਵਾਲੇ ਲੋਕ ਉਸ ਦੀ ਬੇਇੱਜ਼ਤੀ ਕਰਦੇ ਸਨ+ ਅਤੇ ਨਫ਼ਰਤ ਨਾਲ ਸਿਰ ਹਿਲਾ ਕੇ+
7 ਮੈਨੂੰ ਦੇਖਣ ਵਾਲੇ ਮੇਰਾ ਮਜ਼ਾਕ ਉਡਾਉਂਦੇ ਹਨ;+ਉਹ ਮੈਨੂੰ ਤਾਅਨੇ ਮਾਰਦੇ ਹਨ ਅਤੇ ਮਖੌਲ ਵਿਚ ਆਪਣਾ ਸਿਰ ਹਿਲਾ ਕੇ+ ਕਹਿੰਦੇ ਹਨ: