ਜ਼ਬੂਰ 15:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਉਹ ਵਿਆਜ ʼਤੇ ਪੈਸੇ ਉਧਾਰ ਨਹੀਂ ਦਿੰਦਾ+ਅਤੇ ਉਹ ਬੇਕਸੂਰ ਨੂੰ ਫਸਾਉਣ ਲਈ ਰਿਸ਼ਵਤ ਨਹੀਂ ਲੈਂਦਾ।+ ਅਜਿਹੇ ਇਨਸਾਨ ਨੂੰ ਕਦੇ ਵੀ ਹਿਲਾਇਆ ਨਹੀਂ ਜਾ ਸਕਦਾ।*+ ਜ਼ਬੂਰ 125:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 125 ਜਿਹੜੇ ਯਹੋਵਾਹ ʼਤੇ ਭਰੋਸਾ ਰੱਖਦੇ ਹਨ,+ਉਹ ਸੀਓਨ ਪਹਾੜ ਵਰਗੇ ਹਨ ਜਿਸ ਨੂੰ ਹਿਲਾਇਆ ਨਹੀਂ ਜਾ ਸਕਦਾ,ਉਹ ਹਮੇਸ਼ਾ ਕਾਇਮ ਰਹਿੰਦਾ ਹੈ।+
5 ਉਹ ਵਿਆਜ ʼਤੇ ਪੈਸੇ ਉਧਾਰ ਨਹੀਂ ਦਿੰਦਾ+ਅਤੇ ਉਹ ਬੇਕਸੂਰ ਨੂੰ ਫਸਾਉਣ ਲਈ ਰਿਸ਼ਵਤ ਨਹੀਂ ਲੈਂਦਾ।+ ਅਜਿਹੇ ਇਨਸਾਨ ਨੂੰ ਕਦੇ ਵੀ ਹਿਲਾਇਆ ਨਹੀਂ ਜਾ ਸਕਦਾ।*+
125 ਜਿਹੜੇ ਯਹੋਵਾਹ ʼਤੇ ਭਰੋਸਾ ਰੱਖਦੇ ਹਨ,+ਉਹ ਸੀਓਨ ਪਹਾੜ ਵਰਗੇ ਹਨ ਜਿਸ ਨੂੰ ਹਿਲਾਇਆ ਨਹੀਂ ਜਾ ਸਕਦਾ,ਉਹ ਹਮੇਸ਼ਾ ਕਾਇਮ ਰਹਿੰਦਾ ਹੈ।+