ਉਤਪਤ 1:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਇਸ ਤੋਂ ਬਾਅਦ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਕਿਹਾ: “ਵਧੋ-ਫੁੱਲੋ ਅਤੇ ਧਰਤੀ ਨੂੰ ਭਰ ਦਿਓ+ ਅਤੇ ਇਸ ʼਤੇ ਅਧਿਕਾਰ ਰੱਖੋ+ ਅਤੇ ਸਮੁੰਦਰ ਦੀਆਂ ਮੱਛੀਆਂ, ਆਕਾਸ਼ ਵਿਚ ਉੱਡਣ ਵਾਲੇ ਜੀਵਾਂ ਅਤੇ ਸਾਰੇ ਜੀਉਂਦੇ ਜਾਨਵਰਾਂ ਨੂੰ ਆਪਣੇ ਅਧੀਨ ਕਰੋ।”+ ਜ਼ਬੂਰ 37:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਧਰਮੀ ਧਰਤੀ ਦੇ ਵਾਰਸ ਬਣਨਗੇ+ਅਤੇ ਇਸ ਉੱਤੇ ਹਮੇਸ਼ਾ ਜੀਉਂਦੇ ਰਹਿਣਗੇ।+ ਯਸਾਯਾਹ 45:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਕਿਉਂਕਿ ਸੱਚਾ ਪਰਮੇਸ਼ੁਰ ਯਹੋਵਾਹ ਜੋ ਆਕਾਸ਼ਾਂ ਦਾ ਸਿਰਜਣਹਾਰ ਹੈ+ਜਿਸ ਨੇ ਧਰਤੀ ਨੂੰ ਬਣਾਇਆ, ਇਸ ਨੂੰ ਰਚਿਆ ਤੇ ਮਜ਼ਬੂਤੀ ਨਾਲ ਕਾਇਮ ਕੀਤਾ+ਜਿਸ ਨੇ ਇਸ ਨੂੰ ਐਵੇਂ ਹੀ* ਨਹੀਂ ਸਿਰਜਿਆ,ਸਗੋਂ ਇਸ ਨੂੰ ਵੱਸਣ ਲਈ ਬਣਾਇਆ,ਉਹ ਇਹ ਕਹਿੰਦਾ ਹੈ:+ “ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ। ਰਸੂਲਾਂ ਦੇ ਕੰਮ 17:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਉਸ ਨੇ ਇਕ ਆਦਮੀ ਤੋਂ ਸਾਰੀਆਂ ਕੌਮਾਂ ਬਣਾਈਆਂ ਹਨ+ ਕਿ ਉਹ ਪੂਰੀ ਧਰਤੀ ਉੱਤੇ ਵੱਸਣ+ ਅਤੇ ਉਸ ਨੇ ਸਮੇਂ ਮਿਥੇ ਹਨ ਅਤੇ ਇਨਸਾਨਾਂ ਦੇ ਰਹਿਣ ਦੀਆਂ ਹੱਦਾਂ ਕਾਇਮ ਕੀਤੀਆਂ ਹਨ+
28 ਇਸ ਤੋਂ ਬਾਅਦ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਕਿਹਾ: “ਵਧੋ-ਫੁੱਲੋ ਅਤੇ ਧਰਤੀ ਨੂੰ ਭਰ ਦਿਓ+ ਅਤੇ ਇਸ ʼਤੇ ਅਧਿਕਾਰ ਰੱਖੋ+ ਅਤੇ ਸਮੁੰਦਰ ਦੀਆਂ ਮੱਛੀਆਂ, ਆਕਾਸ਼ ਵਿਚ ਉੱਡਣ ਵਾਲੇ ਜੀਵਾਂ ਅਤੇ ਸਾਰੇ ਜੀਉਂਦੇ ਜਾਨਵਰਾਂ ਨੂੰ ਆਪਣੇ ਅਧੀਨ ਕਰੋ।”+
18 ਕਿਉਂਕਿ ਸੱਚਾ ਪਰਮੇਸ਼ੁਰ ਯਹੋਵਾਹ ਜੋ ਆਕਾਸ਼ਾਂ ਦਾ ਸਿਰਜਣਹਾਰ ਹੈ+ਜਿਸ ਨੇ ਧਰਤੀ ਨੂੰ ਬਣਾਇਆ, ਇਸ ਨੂੰ ਰਚਿਆ ਤੇ ਮਜ਼ਬੂਤੀ ਨਾਲ ਕਾਇਮ ਕੀਤਾ+ਜਿਸ ਨੇ ਇਸ ਨੂੰ ਐਵੇਂ ਹੀ* ਨਹੀਂ ਸਿਰਜਿਆ,ਸਗੋਂ ਇਸ ਨੂੰ ਵੱਸਣ ਲਈ ਬਣਾਇਆ,ਉਹ ਇਹ ਕਹਿੰਦਾ ਹੈ:+ “ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।
26 ਉਸ ਨੇ ਇਕ ਆਦਮੀ ਤੋਂ ਸਾਰੀਆਂ ਕੌਮਾਂ ਬਣਾਈਆਂ ਹਨ+ ਕਿ ਉਹ ਪੂਰੀ ਧਰਤੀ ਉੱਤੇ ਵੱਸਣ+ ਅਤੇ ਉਸ ਨੇ ਸਮੇਂ ਮਿਥੇ ਹਨ ਅਤੇ ਇਨਸਾਨਾਂ ਦੇ ਰਹਿਣ ਦੀਆਂ ਹੱਦਾਂ ਕਾਇਮ ਕੀਤੀਆਂ ਹਨ+